18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਜੇ.ਪੀ. ਨੱਢਾ ਨੇ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ , 29 ਜੁਲਾਈ - ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅੱਜ ਲੋਕ ਸਭਾ ਵਿਚ 'ਆਪ੍ਰੇਸ਼ਨ ਸੰਧੂਰ' ਬਾਰੇ ਦਿੱਤਾ ਗਿਆ ਬਿਆਨ ਇਕ ਫ਼ੈਸਲਾਕੁੰਨ ਜਵਾਬ ਹੈ ਜੋ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੁਆਰਾ ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ ਦਿੱਲੀ , 29 ਜੁਲਾਈ - ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅੱਜ ਲੋਕ ਸਭਾ ਵਿਚ 'ਆਪ੍ਰੇਸ਼ਨ ਸੰਧੂਰ' ਬਾਰੇ ਦਿੱਤਾ ਗਿਆ ਬਿਆਨ ਇਕ ਫ਼ੈਸਲਾਕੁੰਨ ਜਵਾਬ ਹੈ ਜੋ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੁਆਰਾ ਫੈਲਾਏ ਗਏ ਜਾਲ ਨੂੰ ਤੋੜਦਾ ਹੈ ਅਤੇ ਇਹ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਭਾਰਤ ਦੇ ਅਟੱਲ ਇਰਾਦੇ ਨੂੰ ਦਰਸਾਉਂਦਾ ਹੈ ।

ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਭਾਰਤੀ ਫੌਜ ਦੁਆਰਾ 'ਆਪ੍ਰੇਸ਼ਨ ਸੰਧੂਰ' ਬਾਰੇ ਦਿੱਤੇ ਗਏ ਤੱਥਾਂ ਨੂੰ ਨਕਾਰ ਕੇ ਪਾਕਿਸਤਾਨ ਦੀ ਭਾਸ਼ਾ ਬੋਲ ਰਹੀਆਂ ਹਨ। ਆਪਣੇ ਸੰਬੋਧਨ ਰਾਹੀਂ, ਪ੍ਰਧਾਨ ਮੰਤਰੀ ਨੇ ਉਨ੍ਹਾਂ ਤਾਕਤਾਂ ਨੂੰ ਸ਼ੀਸ਼ਾ ਦਿਖਾਇਆ ਹੈ ਜੋ ਸਿਰਫ ਇਕ ਪਰਿਵਾਰ ਅਤੇ ਤੁਸ਼ਟੀਕਰਨ ਦੀ ਨੀਤੀ ਨੂੰ ਤਰਜੀਹ ਦਿੰਦੀਆਂ ਹਨ, ਝੂਠ ਰਾਹੀਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ।

Ad Position 22
No active advertisement
ਪਿਛਲੀ ਖ਼ਬਰ ਦੇਰ ਰਾਤ ਦਹਿਲਿਆ ਸ਼ਹਿਰ ,ਕਾਤਲਾਨਾ ਹਮਲੇ ਤੋਂ ਬਾਅਦ, ਸਕਾਰਪੀਓ ਗੱਡੀ ਨੂੰ ਲਾਈ ਅੱਗ ਅਗਲੀ ਖ਼ਬਰ 'ਆਪ੍ਰੇਸ਼ਨ ਸੰਧੂਰ' ਚਰਚਾ ਦੌਰਾਨ ਆਪਣੇ ਭਾਸ਼ਣ ਵਿਚ ਪ੍ਰਧਾਨ ਮੰਤਰੀ ਮੋਦੀ ਚੀਨ ਦਾ ਨਾਂਅ ਨਹੀਂ ਲਿਆ - ਰਾਹੁਲ ਗਾਂਧੀ
Ad Position 24