17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਸਿੰਧ ਨਦੀ 'ਚ ਡਿਗੀ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ

ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਗਾਂਦਰਬਲ ''ਚ ਸੁਰੱਆਿ ਬਲਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ਵਿਚ ਡਿਗ ਪਈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ...

Ad Position 21
No active advertisement
ਅਜੀਤ ਡੈਸਕ 30-07-2025

 ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਗਾਂਦਰਬਲ ''ਚ ਸੁਰੱਆਿ ਬਲਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ਵਿਚ ਡਿਗ ਪਈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਬਾਰਿਸ਼ ਦੌਰਾਨ ਗਾਂਦਰਬਲ ਜ਼ਿਲ੍ਹੇ ਦੇ ਕੁਲਨ ਵਿਖੇ ਆਈ.ਟੀ.ਬੀ.ਪੀ.ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਸਿੰਧ ਨਦੀ ਵਿਚ ਡਿਗ ਪਈ। ਇਸ ਦੌਰਾਨ ਬੱਸ ਵਿਚ ਸਵਾਰ ਸਾਰੇ ਜਵਾਨਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਹਾਲਾਂਕਿ ਬੱਸ ਵਿਚ ਕਿੰਨੇ ਜਵਾਨ ਸਵਾਰ ਸਨ ਇਹ ਸਪੱਸ਼ਟ ਨਹੀਂ ਹੋ ਸਕਿਆ। ਅਧਿਕਾਰੀ ਨੇ ਦੱਸਿਆ ਕਿ ਡਰਾਇਵਰ ਦੇ ਸੱਟਾਂ ਲੱਗੀਆਂ ਹਨ, ਜਿਸ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ 'ਤੇ ਚਰਚਾ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ ਦੇ ਕੁਝ ਹਿੱਸੇ ਰਿਕਾਰਡ ਵਿਚੋਂ ਕੱਢ ਦਿੱਤੇ ਗ...
Ad Position 24