17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 30 ਜੁਲਾਈ -ਛੱਤੀਸਗੜ੍ਹ ਵਿਚ ਕੇਰਲ ਦੀਆਂ ਦੋ ਨਨਾਂ ਦੀ ਤਸਕਰੀ ਅਤੇ ਧਰਮ ਪਰਿਵਰਤਨ ਦੇ ਦੋਸ਼ਾਂ ਵਿਚ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਸਰਕਾਰ ਵਿਰੁੱਧ ਪ੍ਰਿਅੰਕਾ ਗਾਂਧੀ ਵਾਡਰਾ, ਹਿਬੀ ਈਡਨ...

Ad Position 21
No active advertisement
ਅਜੀਤ ਡੈਸਕ 30-07-2025

ਨਵੀਂ ਦਿੱਲੀ, 30 ਜੁਲਾਈ -ਛੱਤੀਸਗੜ੍ਹ ਵਿਚ ਕੇਰਲ ਦੀਆਂ ਦੋ ਨਨਾਂ ਦੀ ਤਸਕਰੀ ਅਤੇ ਧਰਮ ਪਰਿਵਰਤਨ ਦੇ ਦੋਸ਼ਾਂ ਵਿਚ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਸਰਕਾਰ ਵਿਰੁੱਧ ਪ੍ਰਿਅੰਕਾ ਗਾਂਧੀ ਵਾਡਰਾ, ਹਿਬੀ ਈਡਨ, ਕੇਸੀ ਵੇਣੂਗੋਪਾਲ ਅਤੇ ਹੋਰਾਂ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

ਪ੍ਰਿਅੰਕਾ ਗਾਂਧੀ ਨੇ ਕਿਹਾ, "ਕੇਰਲ ਦੀਆਂ ਕੁਝ ਨਨਾਂ ਨਾਲ ਬਹੁਤ ਬੁਰਾ ਸਲੂਕ ਕੀਤਾ ਗਿਆ। ਉਨ੍ਹਾਂ 'ਤੇ ਉਨ੍ਹਾਂ ਕੰਮਾਂ ਦਾ ਦੋਸ਼ ਲਗਾਇਆ ਗਿਆ ਜੋ ਉਹ ਨਹੀਂ ਕਰ ਰਹੀਆਂ ਸਨ। ਉਨ੍ਹਾਂ ਨੂੰ ਕੁੱਟਿਆ ਗਿਆ ਅਤੇ ਫਿਰ ਪੁਲਿਸ ਲੈ ਗਈ। ਅਸੀਂ ਘੱਟ ਗਿਣਤੀਆਂ 'ਤੇ ਅਜਿਹੇ ਹਮਲਿਆਂ ਦਾ ਵਿਰੋਧ ਕਰ ਰਹੇ ਹਾਂ... ਸਰਕਾਰ ਆਪਣੇ ਪ੍ਰਚਾਰ ਅਤੇ ਜਨਸੰਪਰਕ ਤੋਂ ਇਲਾਵਾ ਕੋਈ ਕਾਰਵਾਈ ਨਹੀਂ ਕਰਦੀ..."।

Ad Position 22
No active advertisement
ਪਿਛਲੀ ਖ਼ਬਰ ਅੱਜ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ ਅਗਲੀ ਖ਼ਬਰ ਸਿੰਧ ਨਦੀ 'ਚ ਡਿਗੀ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ
Ad Position 24