17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਲੈਂਡ ਪੂਲਿੰਗ ਨੀਤੀ ਦੇ ਵਿਰੋਧ ਟਰੈਕਟਰ ਮਾਰਚ ਸ਼ੁਰੂ

ਰਾਜਪੁਰਾ (ਪਟਿਆਲਾ), 30 ਜੁਲਾਈ (ਰਣਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਬੂਟਾ ਸਿੰਘ ਸ਼ਾਦੀਪੁਰ ਅਤੇ ਵਾਈਸ ਪ੍ਰਧਾਨ ਗੁਰਬਾਜ ਸਿੰਘ ਪਲਖਣੀ ਦੀ ਅਗਵਾਈ ਵਿਚ...

Ad Position 21
No active advertisement
ਅਜੀਤ ਡੈਸਕ 30-07-2025

ਰਾਜਪੁਰਾ (ਪਟਿਆਲਾ), 30 ਜੁਲਾਈ (ਰਣਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਬੂਟਾ ਸਿੰਘ ਸ਼ਾਦੀਪੁਰ ਅਤੇ ਵਾਈਸ ਪ੍ਰਧਾਨ ਗੁਰਬਾਜ ਸਿੰਘ ਪਲਖਣੀ ਦੀ ਅਗਵਾਈ ਵਿਚ ਰਾਜਪੁਰਾ ਨੇੜਲੇ ਪਿਲਖਣੀ ਪਹਿਰ ਖੁਰਦ ਦੇਵੀ ਨਗਰ ਖਾਨਪੁਰ ਸਮੇਤ ਅੱਠ ਪਿੰਡਾਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਸਰਕਾਰ ਦਾ ਵਿਰੋਧ ਕੀਤਾ ਅਤੇ ਸ਼ਹਿਰ ਦੇ ਵਿਚ ਟਰੈਕਟਰ ਮਾਰਚ ਸ਼ੁਰੂ ਕੀਤਾ।

ਕਿਸਾਨਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਅਤੇ ਉੱਚੀ ਆਵਾਜ਼ ਵਿਚ ਕਿਹਾ ਕਿ ਲੈਂਡ ਪੂਲਿੰਗ ਨੀਤੀ ਜਦੋਂ ਤੱਕ ਸਰਕਾਰ ਵਾਪਸ ਨਹੀਂ ਲੈਂਦੀ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

 

Ad Position 22
No active advertisement
ਪਿਛਲੀ ਖ਼ਬਰ ਅਜਿਹਾ ਲੱਗਦਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ - ਗੌਰਵ ਗੋਗੋਈ ਅਗਲੀ ਖ਼ਬਰ ਅੱਜ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ
Ad Position 24