17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਅਜਿਹਾ ਲੱਗਦਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ - ਗੌਰਵ ਗੋਗੋਈ

ਨਵੀਂ ਦਿੱਲੀ, 30 ਜੁਲਾਈ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ, ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਕਹਿੰਦੇ ਹਨ, "ਅਜਿਹਾ ਲੱਗਦਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ...

Ad Position 21
No active advertisement
ਅਜੀਤ ਡੈਸਕ 30-07-2025

 ਨਵੀਂ ਦਿੱਲੀ, 30 ਜੁਲਾਈ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ, ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਕਹਿੰਦੇ ਹਨ, "ਅਜਿਹਾ ਲੱਗਦਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ... ਅਜਿਹਾ ਲੱਗਦਾ ਹੈ ਕਿ ਉਨ੍ਹਾਂ ਵਿਚੋਂ ਇਕ ਸੱਚ ਨਹੀਂ ਬੋਲ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਦੋਵਾਂ ਸਰਕਾਰਾਂ ਵਿਚਕਾਰ ਕੋਈ ਸੰਤੁਲਨ ਨਹੀਂ ਹੈ। ਕੀ ਮਾਰਕੋ ਰੂਬੀਓ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ?... ਅਸੀਂ ਚਾਹੁੰਦੇ ਸੀ ਕਿ ਪ੍ਰਧਾਨ ਮੰਤਰੀ ਮੋਦੀ ਸਪੱਸ਼ਟ ਤੌਰ 'ਤੇ ਦੱਸਣ ਕਿ ਕੀ ਉਨ੍ਹਾਂ ਨੇ ਇਸ ਸੰਦਰਭ ਵਿਚ ਰਾਸ਼ਟਰਪਤੀ ਟਰੰਪ ਨਾਲ ਗੱਲ ਕੀਤੀ ਸੀ..."।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਖੇਤਰ ਦੇ ਕਿਸਾਨਾਂ ਵਲੋਂ ਟਰੈਕਟਰ ਮਾਰਚ ਆਰੰਭ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਟਰੈਕਟਰ ਮਾਰਚ ਸ਼ੁਰੂ
Ad Position 24