17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਟਰੈਕਟਰ ਮਾਰਚ ਕੱਢਿਆ

ਫਗਵਾੜਾ, 30 ਜੁਲਾਈ (ਹਰਜੋਤ ਸਿੰਘ ਚਾਨਾ) - ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਅੱਜ ਟਰੈਕਟਰ ਮਾਰਚ ਕੱਢਿਆ ਗਿਆ। ਉਪਰੰਤ...

Ad Position 21
No active advertisement
ਅਜੀਤ ਡੈਸਕ 30-07-2025

ਫਗਵਾੜਾ, 30 ਜੁਲਾਈ (ਹਰਜੋਤ ਸਿੰਘ ਚਾਨਾ) - ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਅੱਜ ਟਰੈਕਟਰ ਮਾਰਚ ਕੱਢਿਆ ਗਿਆ। ਉਪਰੰਤ ਐਸ.ਡੀ.ਐਮ., ਏ.ਡੀ.ਸੀ ਤੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਭੁੱਲਾਰਾਈ ਦੀ 200 ਏਕੜ ਜ਼ਮੀਨ 60 ਪਰਿਵਾਰਾਂ ਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨਾਲ ਕਦੀ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ : ਡਾ. ਰਵਜੋਤ ਸਿੰਘ ਵਲੋਂ ਕਾਰਜ ਸਾਧਕ ਅਫ਼ਸਰ ਦਾ ਤਬਾਦਲਾ, ਜੇਈ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਅਗਲੀ ਖ਼ਬਰ ਗੁਰਦਾਸਪੁਰ : ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਕੱਢਿਆ ਟਰੈਕਟਰ ਮਾਰਚ
Ad Position 24