16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਪ੍ਰਸ਼ਾਸਨ ਵਲੋਂ ਅਲਰਟ ਜਾਰੀ

ਜੰਮੂ-ਕਸ਼ਮੀਰ, 30 ਜੁਲਾਈ-ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਨੇ ਅਲਰਟ ਜਾਰੀ...

Ad Position 21
No active advertisement
ਅਜੀਤ ਡੈਸਕ 30-07-2025

ਜੰਮੂ-ਕਸ਼ਮੀਰ, 30 ਜੁਲਾਈ-ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ। ਸ੍ਰੀ ਅਮਰਨਾਥ ਯਾਤਰਾ ਮੁਲਤਵੀ ਹੋ ਗਈ ਹੈ। ਜੰਮੂ-ਕਸ਼ਮੀਰ ਵਿਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨਦੀਆਂ ਅਤੇ ਨਾਲੇ ਭਰ ਗਏ ਹਨ। ਜੰਮੂ ਤਵੀ ਨਦੀ ਵਿਚ ਪਾਣੀ ਦਾ ਪੱਧਰ ਬਹੁਤ ਵੱਧ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿਚ ਸਕੂਲ ਬੰਦ ਰੱਖੇ ਗਏ ਹਨ। ਬਾਰਿਸ਼ ਕਾਰਨ ਪਹਿਲਗਾਮ ਅਤੇ ਬਾਲਟਾਲ ਰੂਟ ਤੋਂ ਵੀ ਸ੍ਰੀ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਉਧਮਪੁਰ ਜ਼ਿਲ੍ਹੇ ਦੇ ਦੋ ਅਧਿਆਪਕਾਂ ਦੀ ਹਾਦਸੇ 'ਚ ਮੌਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਜਾਰੀ
Ad Position 24