16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁਲਤਵੀ, ਅਗਲੀ ਸੁਣਵਾਈ 1 ਅਗਸਤ ਨੂੰ

ਚੰਡੀਗੜ੍ਹ, 30 ਜੁਲਾਈ (ਕਪਲ ਵਧਵਾ)-ਮਾਣਯੋਗ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ...

Ad Position 21
No active advertisement
ਅਜੀਤ ਡੈਸਕ 30-07-2025

ਚੰਡੀਗੜ੍ਹ, 30 ਜੁਲਾਈ (ਕਪਲ ਵਧਵਾ)-ਮਾਣਯੋਗ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਅਗਲੀ ਸੁਣਵਾਈ ਦੀ ਮਿਤੀ 01.08.2025 ਨਿਰਧਾਰਤ ਕੀਤੀ ਹੈ। ਦੱਸ ਦਈਏ ਕਿ ਅੱਜ ਫਿਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ  ਮੁਲਤਵੀ ਹੋ ਗਈ ਹੈ ਤੇ ਅਗਲੀ ਸੁਣਵਾਈ 1 ਅਗਸਤ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਨਾਭਾ ਜੇਲ੍ਹ 'ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਪੁੱਜੇ ਚੀਮਾ, ਗਰੇਵਾਲ ਤੇ ਮਲੂਕਾ ਅਗਲੀ ਖ਼ਬਰ ਰਾਜਸਥਾਨ ਸਰਕਾਰ ਵਲੋਂ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਸਿੱਖ ਕੱਕਾਰ ਪਾਉਣ ਦੀ ਮਨਜ਼ੂਰੀ
Ad Position 24