16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਰਾਜਸਥਾਨ ਸਰਕਾਰ ਵਲੋਂ ਪ੍ਰੀਖਿਆਵਾਂ 'ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ਦੇਣ ਦਾ ਸਵਾਗਤ ਕਰਦਾ ਹਾਂ - ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 30 ਜੁਲਾਈ-ਮੈਂ ਰਾਜਸਥਾਨ ਸਰਕਾਰ ਦੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਵਿਚ ਦਸਤਾਰ, ਕੜਾ...

Ad Position 21
No active advertisement
ਅਜੀਤ ਡੈਸਕ 30-07-2025

ਚੰਡੀਗੜ੍ਹ, 30 ਜੁਲਾਈ-ਮੈਂ ਰਾਜਸਥਾਨ ਸਰਕਾਰ ਦੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਵਿਚ ਦਸਤਾਰ, ਕੜਾ ਅਤੇ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਡੀ ਬੇਨਤੀ ਦਾ ਸਾਕਾਰਾਤਮਕ ਅਤੇ ਤੁਰੰਤ ਜਵਾਬ ਦਿੱਤਾ।

ਮੈਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਹ ਬੇਨਤੀ ਕਰਦਾ ਹਾਂ ਕਿ ਉਹ ਅਧਿਕਾਰੀਆਂ ਨੂੰ ਗੁਰਪ੍ਰੀਤ ਕੌਰ ਅਤੇ ਹੋਰਾਂ ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਨਿਰਦੇਸ਼ ਦੇਣ ਜਿਨ੍ਹਾਂ ਨੂੰ ਉਨ੍ਹਾਂ ਦੇ ਪਵਿੱਤਰ ਕਕਾਰ ਪਹਿਨਣ ਲਈ ਪ੍ਰੀਖਿਆਵਾਂ ਵਿਚ ਦਾਖਲ ਹੋਣ ਤੋਂ ਅਣਉਚਿਤ ਤੌਰ 'ਤੇ ਇਨਕਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਮੈਂ ਬੇਨਤੀ ਕਰਦਾ ਹਾਂ ਕਿ ਸਾਰੇ ਵਿਦਿਆਰਥੀਆਂ ਦੀ ਜਾਂਚ ਧਾਰਮਿਕ ਪੱਖਪਾਤ ਜਾਂ ਸਿੱਖ ਵਿਦਿਆਰਥੀਆਂ ਨਾਲ ਵਿਤਕਰੇ ਤੋਂ ਬਿਨਾਂ, ਇਕਸਾਰ ਢੰਗ ਨਾਲ ਕੀਤੀ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ 'ਚ ਬੋਲੇ ਮੰਤਰੀ ਜੇ.ਪੀ. ਨੱਢਾ, ਪਿਛਲੀਆਂ ਸਰਕਾਰਾਂ ਵੇਲੇ ਅੱਤਵਾਦੀ ਹਮਲਿਆਂ ਦੌਰਾਨ ਕੋਈ ਕਾਰਵਾਈ ਨਹੀਂ ਸੀ ਹੁੰਦ... ਅਗਲੀ ਖ਼ਬਰ ਜਲੰਧਰ ਸਿਵਲ ਹਸਪਤਾਲ ਘਟਨਾ ਮਾਮਲੇ 'ਚ 3 ਡਾਕਟਰਾਂ 'ਤੇ ਡਿੱਗੀ ਗਾਜ਼, ਮੁਅੱਤਲ
Ad Position 24