16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ - ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਜੁਲਾਈ-ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 30-07-2025

ਚੰਡੀਗੜ੍ਹ, 30 ਜੁਲਾਈ-ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਕ ਨਵਾਂ ਰੂਪ ਦਿੱਤਾ ਗਿਆ ਤਾਂ ਜੋ ਪੰਚਾਇਤਾਂ ਦੇ ਕੰਮ ਵਿਚ ਕੁਸ਼ਲਤਾ ਆਵੇ। 

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਫ਼ਰਾਰ ਵਿਅਕਤੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ - ਐਸ.ਐਸ.ਪੀ. ਓਲੰਪੀਅਨ ਗਗਨ ਅਜੀਤ ਸਿੰਘ ਅਗਲੀ ਖ਼ਬਰ ਇੰਗਲੈਂਡ ਕ੍ਰਿਕਟ ਵਲੋਂ ਬੇਨ ਸਟੋਕਸ ਦੀ ਸੱਟ ਕਾਰਨ ਸੀਰੀਜ਼ ਦਾ ਅਖੀਰਲਾ ਟੈਸਟ ਖੇਡਣ ਸੰਬੰਧੀ ਟਵੀਟ ਜਾਰੀ
Ad Position 24