14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਅੰਮ੍ਰਿਤਸਰ ਏਅਰਪੋਰਟ 'ਤੇ 2 ਯਾਤਰੀਆਂ ਪਾਸੋਂ ਕੀਮਤੀ ਵਿਦੇਸ਼ੀ ਈ-ਸਿਗਰੇਟਾਂ ਬਰਾਮਦ

ਅੰਮ੍ਰਿਤਸਰ/ਰਾਜਾਸਾਂਸੀ, 30 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਕੌਮਾਂਤਰੀ...

Ad Position 21
No active advertisement
ਅਜੀਤ ਡੈਸਕ 30-07-2025

ਅੰਮ੍ਰਿਤਸਰ/ਰਾਜਾਸਾਂਸੀ, 30 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਉਤੇ ਕਸਟਮ ਵਿਭਾਗ ਦੀ ਟੀਮ ਨੇ ਦੋ ਯਾਤਰੀਆਂ ਪਾਸੋਂ ਕੀਮਤੀ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਯਾਤਰੀਆਂ ਵਿਚੋਂ ਇਕ ਮਹਿਲਾ ਅਤੇ ਦੂਜਾ ਉਸਦਾ ਸਾਥੀ ਸੀ ਜੋ ਕਿ ਮਲੇਸ਼ੀਆ ਤੋਂ ਇਥੇ ਅੰਮ੍ਰਿਤਸਰ ਏਅਰਪੋਰਟ ਉਤੇ ਪਹੁੰਚੇ ਸਨ। ਕਸਟਮ ਵਿਭਾਗ ਦੀ ਟੀਮ ਨੇ ਜਦੋਂ ਇਨ੍ਹਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 1457 ਮਹਿੰਗੀਆਂ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ। 

Ad Position 22
No active advertisement
ਪਿਛਲੀ ਖ਼ਬਰ ਅਦਾਕਾਰ ਰਾਜਕੁਮਾਰ ਰਾਓ 5 ਸਤੰਬਰ ਨੂੰ ਅਦਾਲਤ 'ਚ ਹੋਣਗੇ ਪੇਸ਼ - ਐਡਵੋਕੇਟ ਅਗਲੀ ਖ਼ਬਰ ਇਸਰੋ-ਨਾਸਾ ਦਾ ਸ਼ਕਤੀਸ਼ਾਲੀ ਉਪਗ੍ਰਹਿ 'ਨਿਸਾਰ' ਲਾਂਚ
Ad Position 24