14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਐਸ.ਬੀ.ਆਈ. ਬੈਂਕ 'ਚੋਂ ਕਰੋੜਾਂ ਦੀ ਠੱਗੀ ਮਾਰ ਕੇ ਭੱਜਣ ਵਾਲਾ ਮਥੁਰਾ ਤੋਂ ਗ੍ਰਿਫਤਾਰ

ਫਰੀਦਕੋਟ, 30 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਇਕ ਬੈਂਕ ਐਸ.ਬੀ.ਆਈ. 'ਚੋਂ ਕਰੋੜਾਂ ਰੁਪਏ ਦੀ ਠੱਗੀ ਮਾਰ...

Ad Position 21
No active advertisement
ਅਜੀਤ ਡੈਸਕ 30-07-2025

ਫਰੀਦਕੋਟ, 30 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਇਕ ਬੈਂਕ ਐਸ.ਬੀ.ਆਈ. 'ਚੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਭੱਜਣ ਵਾਲਾ ਪੁਲਸ ਨੇ ਫੜ ਲਿਆ ਹੈ। ਸੂਤਰਾਂ ਅਨੁਸਾਰ ਉਸ ਨੂੰ ਮਥੁਰਾ ਤੋਂ ਗ੍ਰਿਫਤਾਰ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਸਦ 'ਚ ਜਲੰਧਰ ਦਾ ਚੁੱਕਿਆ ਮੁੱਦਾ ਅਗਲੀ ਖ਼ਬਰ ਐਸ.ਈ.ਪੀ.ਓ ਮਨਜੀਤ ਸਿੰਘ ਬਣੇ ਬੀ.ਡੀ.ਪੀ.ਓ.
Ad Position 24