14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਜਥੇਦਾਰ ਗੁਰਬਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਮਾਝਾ ਜ਼ੋਨ ਦਾ ਪ੍ਰਧਾਨ ਥਾਪਿਆ

ਫਤਿਹਗੜ੍ਹ ਚੂੜੀਆਂ, 30 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ...

Ad Position 21
No active advertisement
ਅਜੀਤ ਡੈਸਕ 30-07-2025

ਫਤਿਹਗੜ੍ਹ ਚੂੜੀਆਂ, 30 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਖਾਸਮ-ਖਾਸ ਰਹੇ ਨਿਧੜਕ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦੇ ਸਪੁੱਤਰ ਜਥੇਦਾਰ ਗੁਰਵਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਮਾਝੇ ਦਾ ਪ੍ਰਧਾਨ ਥਾਪਿਆ ਗਿਆ ਹੈ। ਜਥੇਦਾਰ ਜੌਲੀ ਕਾਲਾ ਅਫਗਾਨਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਉਤੇ ਭਰੋਸਾ ਕਰਕੇ ਉਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਤਾਂ ਮੈਂ ਵਿਸ਼ਵਾਸ ਦਿੰਦਾ ਹਾਂ ਕਿ ਹਰ ਹਾਲਤ ਪਾਰਟੀ ਨੂੰ ਬੁਲੰਦੀਆਂ ਉਤੇ ਖੜ੍ਹਨ ਲਈ ਦਿਨ-ਰਾਤ ਮਿਹਨਤ ਕਰਾਂਗਾ। ਇਸ ਮੌਕੇ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸੀ. ਪਾਈਟ ਕੈਂਪ ਰਣੀਕੇ ਵਿਖੇ ਸ਼ੁਰੂ ਅਗਲੀ ਖ਼ਬਰ ਦਿਹਾਤੀ ਇਲਾਕੇ 'ਚ ਚੋਰਾਂ ਨੇ ਇਕੋ ਰਾਤ 2 ਘਰਾਂ 'ਚ ਕੀਤੀ ਚੋਰੀ
Ad Position 24