13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਫਿਲੀਪੀਨਜ਼ ਗਣਰਾਜ ਦੇ ਰਾਸ਼ਟਰਪਤੀ ਕਰਨਗੇ ਭਾਰਤ ਦਾ ਸਰਕਾਰੀ ਦੌਰਾ

ਨਵੀਂ ਦਿੱਲੀ, 31 ਜੁਲਾਈ- ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ, ਫਿਲੀਪੀਨਜ਼ ਗਣਰਾਜ ਦੇ ਰਾਸ਼ਟਰਪਤੀ, ਫਰਡੀਨੈਂਡ ਆਰ. ਮਾਰਕੋਸ ਜੂਨੀਅਰ, 04-08 ਅਗਸਤ 2025 ਤੱਕ ਭਾਰਤ ਦਾ...

Ad Position 21
No active advertisement
ਅਜੀਤ ਡੈਸਕ 31-07-2025

ਨਵੀਂ ਦਿੱਲੀ, 31 ਜੁਲਾਈ- ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ, ਫਿਲੀਪੀਨਜ਼ ਗਣਰਾਜ ਦੇ ਰਾਸ਼ਟਰਪਤੀ, ਫਰਡੀਨੈਂਡ ਆਰ. ਮਾਰਕੋਸ ਜੂਨੀਅਰ, 04-08 ਅਗਸਤ 2025 ਤੱਕ ਭਾਰਤ ਦਾ ਸਰਕਾਰੀ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਪਹਿਲੀ ਮਹਿਲਾ ਮੈਡਮ ਲੁਈਸ ਅਰਨੇਟਾ ਮਾਰਕੋਸ ਅਤੇ ਵਪਾਰਕ ਪ੍ਰਤੀਨਿਧੀਆਂ ਤੋਂ ਇਲਾਵਾ ਕਈ ਕੈਬਨਿਟ ਮੰਤਰੀਆਂ, ਹੋਰ ਪਤਵੰਤਿਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਇਕ ਉੱਚ-ਪੱਧਰੀ ਵਫ਼ਦ ਵੀ ਹੋਵੇਗਾ। ਰਾਸ਼ਟਰਪਤੀ ਮਾਰਕੋਸ 08 ਅਗਸਤ 2025 ਨੂੰ ਫਿਲੀਪੀਨਜ਼ ਵਾਪਸ ਜਾਣ ਤੋਂ ਪਹਿਲਾਂ ਬੈਂਗਲੁਰੂ ਵੀ ਜਾਣਗੇ।

ਫਿਲੀਪੀਨਜ਼ ਦੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਮਾਰਕੋਸ ਦਾ ਇਹ ਪਹਿਲਾ ਭਾਰਤ ਦੌਰਾ ਹੋਵੇਗਾ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਮਾਰਕੋਸ 5 ਅਗਸਤ 2025 ਨੂੰ ਦੁਵੱਲੀ ਗੱਲਬਾਤ ਕਰਨ ਵਾਲੇ ਹਨ।

Ad Position 22
No active advertisement
ਪਿਛਲੀ ਖ਼ਬਰ ‘ਅਜੇ ਅਸੀਂ ਭਾਰਤ ਨਾਲ ਕਰ ਰਹੇ ਹਾਂ ਗੱਲਬਾਤ’- ਟੈਰਿਫ਼ ਡਿਊਟੀ ਦੇ ਐਲਾਨ ਤੋਂ ਬਾਅਦ ਬੋਲੇ ਡੋਨਾਲਡ ਟਰੰਪ ਅਗਲੀ ਖ਼ਬਰ ਸੰਸਦ ਦੇ ਮੌਨਸੂਨ ਇਜਲਾਸ ਦਾ ਅੱਜ ਹੈ 9ਵਾਂ ਦਿਨ
Ad Position 24