13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਸੁਨਾਮ ਪਹੁੰਚਣ ਤੋਂ ਪਹਿਲਾਂ ਹੀ ਬੇਰੁਜ਼ਗਾਰ ਪੁਲਿਸ ਨੇ ਘਰਾਂ ’ਚ ਕੀਤੇ ਨਜ਼ਰਬੰਦ

ਮਲੌਦ (ਖੰਨਾ), 31 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਅੱਜ 31 ਜੁਲਾਈ ਨੂੰ ਹੋ ਰਹੇ ਰਾਜ ਪੱਧਰੀ ਸਮਾਗਮ ਵਿਚ ਜਿਥੇ ਆਮ ਆਦਮੀ....

Ad Position 21
No active advertisement
ਅਜੀਤ ਡੈਸਕ 31-07-2025

ਮਲੌਦ (ਖੰਨਾ), 31 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਅੱਜ 31 ਜੁਲਾਈ ਨੂੰ ਹੋ ਰਹੇ ਰਾਜ ਪੱਧਰੀ ਸਮਾਗਮ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਲੀਡਰਸ਼ਿਪ ਨੇ ਪਹੁੰਚਣਾ ਹੈ, ਉੱਥੇ ਹੀ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਆਪਣੇ ਕੇਡਰ ਸਮੇਤ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਾ ਸੀ। ਪਰ ਸੁਨਾਮ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿਚ ਪੰਜਾਬ ਪੁਲਿਸ ਨੇ ਬੇਰੁਜ਼ਗਾਰਾਂ ਨੂੰ ਘਰਾਂ ਅੰਦਰ ਹੀ ਨਜ਼ਰਬੰਦ ਕਰਕੇ ਸੁਨਾਮ ਜਾਣ ਤੋਂ ਰੋਕ ਲਿਆ।

Ad Position 22
No active advertisement
ਪਿਛਲੀ ਖ਼ਬਰ ਨਕਾਬਪੋਸ਼ ਨੌਜਵਾਨ ਵਿਦਿਆਰਥਣ ਦੇ ਪੇਟ ’ਚ ਚਾਕੂ ਮਾਰ ਕੇ ਫ਼ਰਾਰ , ਵਿਦਿਆਰਥਣ ਜ਼ਖ਼ਮੀ ਅਗਲੀ ਖ਼ਬਰ ‘ਅਜੇ ਅਸੀਂ ਭਾਰਤ ਨਾਲ ਕਰ ਰਹੇ ਹਾਂ ਗੱਲਬਾਤ’- ਟੈਰਿਫ਼ ਡਿਊਟੀ ਦੇ ਐਲਾਨ ਤੋਂ ਬਾਅਦ ਬੋਲੇ ਡੋਨਾਲਡ ਟਰੰਪ
Ad Position 24