13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਪੱਠੇ ਕੁਤਰਦਿਆਂ ਟੋਕੇ ਵਿਚ ਆਇਆ ਅਚਾਨਕ ਕਰੰਟ, 2 ਨੌਜਵਾਨਾਂ ਦੀ ਮੌਤ

ਗੁਰਦਾਸਪੁਰ, 31 ਜੁਲਾਈ, (ਚੱਕਰਾਜਾ)- ਗੁਰਦਾਸਪੁਰ ਦੇ ਪਿੰਡ ਦਬੁੜੀ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਹਵੇਲੀ ਵਿਚ ਪੱਠੇ ਕੁਤਰਦਿਆਂ ਟੋਕੇ ਵਿਚ ਕਰੰਟ ਆਉਣ....

Ad Position 21
No active advertisement
ਅਜੀਤ ਡੈਸਕ 31-07-2025

ਗੁਰਦਾਸਪੁਰ, 31 ਜੁਲਾਈ, (ਚੱਕਰਾਜਾ)- ਗੁਰਦਾਸਪੁਰ ਦੇ ਪਿੰਡ ਦਬੁੜੀ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਹਵੇਲੀ ਵਿਚ ਪੱਠੇ ਕੁਤਰਦਿਆਂ ਟੋਕੇ ਵਿਚ ਕਰੰਟ ਆਉਣ ਕਾਰਨ ਤਿੰਨ ਨੌਜਵਾਨ ਬੁਰੀ ਤਰ੍ਹਾਂ ਨਾਲ ਕਰੰਟ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ।


ਜਾਣਕਾਰੀ ਅਨੁਸਾਰ ਇਹ ਤਿੰਨੇ ਨੌਜਵਾਨ ਖੇਤੀਬਾੜੀ ਦਾ ਕਾਰੋਬਾਰ ਕਰਦੇ ਸਨ ਅਤੇ ਇਨ੍ਹਾਂ ਵਿਚ ਜਸਵਿੰਦਰ ਸਿੰਘ ਠਾਕੁਰ ਅਤੇ ਅਰਜਨ ਸਿੰਘ ਠਾਕੁਰ ਦੋਨੇ ਭਰਾ ਸਨ, ਜਿਨ੍ਹਾਂ ਵਿਚੋਂ ਜਸਵਿੰਦਰ ਸਿੰਘ ਉਮਰ 30 ਸਾਲ ਅਤੇ ਗਗਨ ਸਿੰਘ (26) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਅਰਜਨ ਸਿੰਘ ਠਾਕੁਰ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਦਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਚੈਂਪੀਅਨਸ਼ਿਪ ਆਫ਼ ਲੈਜੇਂਡਜ਼: ਪਾਕਿਸਤਾਨ ਖਿਲਾਫ਼ ਸੈਮੀਫਾਈਨਲ ਨਹੀਂ ਖੇਡੇਗੀ ਭਾਰਤੀ ਕ੍ਰਿਕਟ ਟੀਮ ਅਗਲੀ ਖ਼ਬਰ ਅਮਰੀਕੀ ਜਲ ਸੈਨਾ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
Ad Position 24