13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਪੰਜਾਬ ’ਚ ਹੈ ਮਾਫ਼ੀਆ ਦਾ ਰਾਜ- ਸੁਖਪਾਲ ਸਿੰਘ ਖਹਿਰਾ

ਮੁਹਾਲੀ, 31 ਜੁਲਾਈ (ਦਵਿੰਦਰ)- ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਇਨਸਾਫ਼ ਦਾ ਰਾਜ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ....

Ad Position 21
No active advertisement
ਅਜੀਤ ਡੈਸਕ 31-07-2025

ਮੁਹਾਲੀ, 31 ਜੁਲਾਈ (ਦਵਿੰਦਰ)- ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਇਨਸਾਫ਼ ਦਾ ਰਾਜ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਪੁਲਿਸ ਰਾਜ ਹੈ। ਉਨ੍ਹਾਂ ਕਿਹਾ ਕਿ 2016 ਤੋਂ ਬਾਅਦ ਤਕਰੀਬਨ 10 ਸਾਲ ਤੋਂ ਭਰਤੀ ਨਾ ਹੋਣ ਕਾਰਨ ਖਿਡਾਰੀਆਂ ਦੀ ਜ਼ਿੰਦਗੀ ਦਾਅ ’ਤੇ ਲੱਗੀ ਹੈ ਤੇ ਸਰਕਾਰ ਨੇ ਖੇਡ ਛੱਡਣ ਲਈ ਖਿਡਾਰੀਆਂ ਨੂੰ ਮਜ਼ਬੂਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਪਾਸੇ ਅੱਜ ਮਾਫ਼ੀਆ ਦਾ ਰਾਜ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸਿਰਫ਼ ਅਡਾਨੀ ਲਈ ਕਰਦੇ ਹਨ ਕੰਮ- ਰਾਹੁਲ ਗਾਂਧੀ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ’ਚ ਚੱਲੀ ਗੋਲੀ
Ad Position 24