13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਜੰਮੂ ’ਚ ਸ਼ਹੀਦ ਹੋਏ ਦਲਜੀਤ ਸਿੰਘ ਮਿ੍ਤਕ ਦੇਹ ਪੁੱਜੀ ਪਿੰਡ

ਗੁਰਦਾਸਪੁਰ, 31 ਜੁਲਾਈ (ਚੱਕਰਾਜਾ)- ਜੰਮੂ ਵਿਚ ਹੋਈ ਲੈਂਡ ਸਲਾਈਡ ਦੀ ਚਪੇਟ ਵਿਚ ਆਉਣ ਕਰਕੇ ਸ਼ਹੀਦ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਫੌਜੀ ਜਵਾਨ ਨਾਇਕ....

Ad Position 21
No active advertisement
ਅਜੀਤ ਡੈਸਕ 31-07-2025

ਗੁਰਦਾਸਪੁਰ, 31 ਜੁਲਾਈ (ਚੱਕਰਾਜਾ)- ਜੰਮੂ ਵਿਚ ਹੋਈ ਲੈਂਡ ਸਲਾਈਡ ਦੀ ਚਪੇਟ ਵਿਚ ਆਉਣ ਕਰਕੇ ਸ਼ਹੀਦ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਫੌਜੀ ਜਵਾਨ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਨਮ ਅੱਖਾਂ ਨਾਲ ਪਿੰਡ ਵਾਸੀਆਂ ਵਲੋਂ ਸ਼ਹੀਦ ਦਲਜੀਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਅਗਲੀ ਖ਼ਬਰ ਜਿੰਮ ਦੇ ਬਾਹਰ ਚਾਕੂ ਮਾਰ ਕੇ ਨੌਜਵਾਨ ਦਾ ਕਤਲ
Ad Position 24