13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਮਾਤਾ ਚਿੰਤਪੂਰਨੀ ਦਰਬਾਰ 'ਚ ਸ਼ਰਧਾਲੂਆਂ ਦੀ ਵਧੀ ਭੀੜ, ਧਰਮਸ਼ਾਲਾ 'ਚ ਪਾਣੀ ਦੀ ਸਪਲਾਈ ਹੋਈ ਖਤਮ

ਮੋਗਾ, 31 ਜੁਲਾਈ-ਮਾਤਾ ਚਿੰਤਪੂਰਨੀ ਦਰਬਾਰ ਵਿਚ ਸ਼ਰਧਾਲੂਆਂ ਦੀ ਕਾਫੀ ਭੀੜ ਹੋ...

Ad Position 21
No active advertisement
ਅਜੀਤ ਡੈਸਕ 31-07-2025

ਮੋਗਾ, 31 ਜੁਲਾਈ-ਮਾਤਾ ਚਿੰਤਪੂਰਨੀ ਦਰਬਾਰ ਵਿਚ ਸ਼ਰਧਾਲੂਆਂ ਦੀ ਕਾਫੀ ਭੀੜ ਹੋ ਗਈ ਹੈ ਤੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪਾਣੀ ਦੀ ਸਪਲਾਈ ਖਤਮ ਹੋ ਗਈ ਹੈ। ਪ੍ਰਸ਼ਾਸਨ ਨੂੰ ਧਰਮਸ਼ਾਲਾ ਵਿਚ ਪਾਣੀ ਦੇ ਟੈਂਕਰ ਭੇਜਣ ਦੀ ਬੇਨਤੀ ਕੀਤੀ ਗਈ ਹੈ। ਪੀਣ ਵਾਲਾ ਪਾਣੀ ਵੀ ਖਤਮ ਹੋ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਲੋਕ ਸਭਾ ਸ਼ਾਮ 4 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ
Ad Position 24