12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਪੇਂਟ ਦਾ ਕੰਮ ਕਰਦੇ ਸਮੇਂ ਵਿਅਕਤੀ ਕਰੰਟ ਲੱਗਣ ਕਾਰਨ ਝੁਲਸਿਆ

ਕਪੂਰਥਲਾ, 31 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਵਿਖੇ ਪੇਂਟ ਦਾ ਕੰਮ ਕਰਦਾ ਇਕ ਨੌਜਵਾਨ ਕਰੰਟ ਲੱਗਣ ਕਾਰਨ ਝੁਲਸ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਭਿਸ਼ੇਕ ਅਮਨ ਨੇ ...

Ad Position 21
No active advertisement
ਅਜੀਤ ਡੈਸਕ 31-07-2025

ਕਪੂਰਥਲਾ, 31 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਵਿਖੇ ਪੇਂਟ ਦਾ ਕੰਮ ਕਰਦਾ ਇਕ ਨੌਜਵਾਨ ਕਰੰਟ ਲੱਗਣ ਕਾਰਨ ਝੁਲਸ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਭਿਸ਼ੇਕ ਅਮਨ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਕਾਲਾ ਸੰਘਿਆਂ ਵਿਖੇ ਠੇਕੇ 'ਤੇ ਪੇਂਟ ਦਾ ਕੰਮ ਚੱਲ ਰਿਹਾ ਸੀ ਤੇ ਮੰਗਾ ਪੁੱਤਰ ਦਰਸ਼ਨ ਲਾਲ ਵਾਸੀ ਕਾਲਾ ਸੰਘਿਆਂ ਅੱਜ ਪਹਿਲੇ ਦਿਨ ਉਨ੍ਹਾਂ ਦੇ ਘਰ ਪੇਂਟ ਦਾ ਕੰਮ ਕਰਨ ਆਇਆ ਤਾਂ ਅਚਾਨਕ ਪੇਂਟ ਕਰਦਿਆਂ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ | ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ ਇਕ ਮਹਾਨ ਗਲੋਬਲ ਐਕਟਰ ਨਹੀਂ ਰਿਹਾ ਹੈ: ਅਮਰੀਕੀ ਖਜ਼ਾਨਾ ਸਕੱਤਰ ਅਗਲੀ ਖ਼ਬਰ ਰੂਸ ਵਲੋਂ ਮਿਜ਼ਾਈਲਾਂ ਤੇ ਡਰੋਨ ਨਾਲ ਕੀਵ 'ਤੇ ਹਮਲਾ, 11 ਲੋਕਾਂ ਦੀ ਮੌਤ
Ad Position 24