12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

19 ਕਿੱਲੋ ਵਾਲਾ ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਅਗਸਤ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕਟੌਤੀ ਕਰ ਦਿੱਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ.....

Ad Position 21
No active advertisement
ਅਜੀਤ ਡੈਸਕ 01-08-2025

ਨਵੀਂ ਦਿੱਲੀ, 1 ਅਗਸਤ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕਟੌਤੀ ਕਰ ਦਿੱਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ 33.50 ਰੁਪਏ ਘਟਾ ਦਿੱਤੀ ਗਈ ਹੈ, ਜੋ 1 ਅਗਸਤ, 2025 ਤੋਂ ਲਾਗੂ ਹੋਵੇਗੀ। ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ, ਦਿੱਲੀ ਵਿਚ ਇਸ ਦੀ ਕੀਮਤ 33.50 ਰੁਪਏ ਘੱਟ ਕੇ 1631.50 ਰੁਪਏ ਹੋ ਗਈ ਹੈ, ਜਿਸ ਦੀ ਮੌਜੂਦਾ ਕੀਮਤ 1665.00 ਰੁਪਏ ਹੈ। ਇਸ ਦੇ ਨਾਲ ਹੀ, ਕੋਲਕਾਤਾ ਵਿਚ ਇਹ ਹੁਣ 34.50 ਰੁਪਏ ਸਸਤਾ ਹੋਵੇਗਾ ਅਤੇ 1769 ਰੁਪਏ ਵਿਚ ਉਪਲਬਧ ਹੋਵੇਗਾ।

ਹਾਲਾਂਕਿ, ਆਮ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। 14.2 ਕਿਲੋਗ੍ਰਾਮ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਗਲੀ ਖ਼ਬਰ ਵਾਈਸ ਐਡਮਿਰਲ ਸੰਜੇ ਵਾਤਸਯਨ ਨੇ 47ਵੇਂ ਵਾਈਸ ਚੀਫ਼ ਆਫ਼ ਦ ਨੇਵਲ ਸਟਾਫ਼ ਵਜੋਂ ਸੰਭਾਲਿਆ ਅਹੁਦਾ
Ad Position 24