11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਅਣ-ਪਛਾਤੇ ਹਮਲਾਵਰਾਂ ਨੇ ਇਮੀਗ੍ਰੇਸ਼ਨ ਦੇ ਮਾਲਕ ਤੇ ਚਲਾਈਆਂ ਗੋਲੀਆਂ,ਹੋਇਆ ਜ਼ਖ਼ਮੀ

ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੇ ਬਾਗੀ ਰੋਡ ’ਤੇ ਅਣ-ਪਛਾਤੇ ਹਮਲਾਵਰਾਂ ਨੇ ਸ਼ਹਿਰ ਦੀ ਨਾਮਵਰ ਵੇ ਅਹੈਡ ਇੰਮੀਗ੍ਰੇਸ਼ਨ ਦੇ ਮਾਲਕ ਰਾਹੁਲ ਕੱਕੜ ’ਤੇ....

Ad Position 21
No active advertisement
ਅਜੀਤ ਡੈਸਕ 01-08-2025

ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੇ ਬਾਗੀ ਰੋਡ ’ਤੇ ਅਣ-ਪਛਾਤੇ ਹਮਲਾਵਰਾਂ ਨੇ ਸ਼ਹਿਰ ਦੀ ਨਾਮਵਰ ਵੇ ਅਹੈਡ ਇੰਮੀਗ੍ਰੇਸ਼ਨ ਦੇ ਮਾਲਕ ਰਾਹੁਲ ਕੱਕੜ ’ਤੇ ਗੋਲੀ ਚਲਾਉਣ ਦਾ ਸਮਾਚਾਰ ਮਿਲਿਆ ਹੈ, ਜਿਸ ਵਿਚ ਜ਼ਖ਼ਮੀ ਹੋਏ ਰਾਹੁਲ ਕੱਕੜ ਨੂੰ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਉਪ-ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ, 9 ਸਤੰਬਰ ਨੂੰ ਹੋਵੇਗੀ ਚੋਣ ਅਗਲੀ ਖ਼ਬਰ ਡਡਵਿੰਡੀ ਵਿਖੇ ਕਬਜ਼ਾ ਲੈਣ ਆਏ ਪੁਲਿਸ ਅਧਿਕਾਰੀ ਤੇ ਕਿਸਾਨ ਹੋਏ ਆਹਮੋ ਸਾਹਮਣੇ
Ad Position 24