11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਉਪ-ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ, 9 ਸਤੰਬਰ ਨੂੰ ਹੋਵੇਗੀ ਚੋਣ

ਨਵੀਂ ਦਿੱਲੀ, 1 ਅਗਸਤ- ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਏ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ...

Ad Position 21
No active advertisement
ਅਜੀਤ ਡੈਸਕ 01-08-2025

ਨਵੀਂ ਦਿੱਲੀ, 1 ਅਗਸਤ- ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਏ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਝਟਕਾ ਅਗਲੀ ਖ਼ਬਰ ਅਣ-ਪਛਾਤੇ ਹਮਲਾਵਰਾਂ ਨੇ ਇਮੀਗ੍ਰੇਸ਼ਨ ਦੇ ਮਾਲਕ ਤੇ ਚਲਾਈਆਂ ਗੋਲੀਆਂ,ਹੋਇਆ ਜ਼ਖ਼ਮੀ
Ad Position 24