11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਝਟਕਾ

ਚੰਡੀਗੜ੍ਹ, 1 ਅਗਸਤ (ਸੰਦੀਪ)- ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। 2021 ਵਿਚ ਬਠਿੰਡਾ ਵਿਚ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਹਾਈ....

Ad Position 21
No active advertisement
ਅਜੀਤ ਡੈਸਕ 01-08-2025

ਚੰਡੀਗੜ੍ਹ, 1 ਅਗਸਤ (ਸੰਦੀਪ)- ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। 2021 ਵਿਚ ਬਠਿੰਡਾ ਵਿਚ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ ਤੇ ਨਾਲ ਕੰਗਨਾ ਦੀ ਪਟੀਸ਼ਨ ਵੀ ਰੱਦ ਕਰ ਦਿੱਤੀ ਹੈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਇਕ ਔਰਤ ਦੀ ਫੋਟੋ ਪੋਸਟ ਕਰ ਸਾਂਝੀ ਕੀਤੀ ਸੀ ਤੇ ਕਿਹਾ ਸੀ ਕਿ ਇਨ੍ਹਾਂ ਔਰਤਾਂ ਨੂੰ ਪੈਸੇ ਦੇ ਕੇ ਅੰਦੋਲਨ ਵਿਚ ਲਿਆਂਦਾ ਗਿਆ ਸੀ, ਜਿਸ ਵਿਰੁੱਧ ਬਠਿੰਡਾ ਦੀ ਮਹਿੰਦਰ ਕੌਰ ਨੇ 2021 ਵਿਚ ਕੰਗਨਾ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਕੰਗਨਾ ਨੇ ਹਾਈ ਕੋਰਟ ਤੋਂ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਮਾਮਲੇ ’ਤੇ ਕੁਝ ਦੇਰ ਲਈ ਮੁਲਤਵੀ ਹੋਈ ਸੁਣਵਾਈ ਅਗਲੀ ਖ਼ਬਰ ਉਪ-ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ, 9 ਸਤੰਬਰ ਨੂੰ ਹੋਵੇਗੀ ਚੋਣ
Ad Position 24