ਚੰਡੀਗੜ੍ਹ, 1 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਇਜਲਾਸ 22 ਅਗਸਤ ਤੋਂ ਸ਼ੁਰੂ ਹੋਵੇਗਾ। ਇਹ ਫ਼ੈਸਲਾ ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਿਨਟ ਮੀਟਿੰਗ ਵਿਚ ਲਿਆ ਗਿਆ।
ਤਾਜ਼ਾ ਖ਼ਬਰਾਂ
Free
ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 22 ਅਗਸਤ ਤੋਂ ਹੋਵੇਗਾ ਸ਼ੁਰੂ
ਚੰਡੀਗੜ੍ਹ, 1 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਇਜਲਾਸ 22 ਅਗਸਤ ਤੋਂ ਸ਼ੁਰੂ ਹੋਵੇਗਾ। ਇਹ ਫ਼ੈਸਲਾ ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਾਇਬ....
ਅਜੀਤ ਡੈਸਕ
01-08-2025