11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ

ਚੰਡੀਗੜ੍ਹ, 1 ਅਗਸਤ (ਕਪਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ...

Ad Position 21
No active advertisement
ਅਜੀਤ ਡੈਸਕ 01-08-2025

ਚੰਡੀਗੜ੍ਹ, 1 ਅਗਸਤ (ਕਪਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ। ਬਚਾਅ ਧਿਰ ਦੀਆਂ ਦਲੀਲਾਂ 'ਤੇ ਸੁਣਵਾਈ ਹੋਈ। ਹੁਣ ਸੋਮਵਾਰ ਨੂੰ ਸਰਕਾਰੀ ਧਿਰ ਵਲੋਂ ਦਲੀਲਾਂ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਬਿਕਰਮ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ 4 ਤਰੀਕ ਨੂੰ 2 ਵਜੇ ਹੋਵੇਗੀ। ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਕੱਲ੍ਹ ਖਤਮ ਹੋਣ ਜਾ ਰਹੀ ਹੈ, ਜਿਸ ਦੇ ਚਲਦਿਆਂ ਮਜੀਠੀਆ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਮਸ਼ਹੂਰ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਸੀ.ਐਮ. ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਰਿਵਾਰ ਨੂੰ... ਅਗਲੀ ਖ਼ਬਰ ਥਾਣਾ ਸਦਰ ਲੁਧਿਆਣਾ ਅਵਨੀਤ ਕੌਰ ਨੂੰ ਐਸ.ਐਚ.ਓ. ਵਜੋਂ ਮਿਲੀ ਤਰੱਕੀ
Ad Position 24