11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਅਬੋਹਰ ਦੇ ਮਸ਼ਹੂਰ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਸੀ.ਐਮ. ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਰਿਵਾਰ ਨੂੰ ਮਿਲੇ

ਅਬੋਹਰ, 1 ਅਗਸਤ (ਸੰਦੀਪ ਸੋਖਲ)-ਅਬੋਹਰ ਦੇ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦੇ ਪਿਛਲੇ ਮਹੀਨੇ ਹੋਏ ਕਤਲ...

Ad Position 21
No active advertisement
ਅਜੀਤ ਡੈਸਕ 01-08-2025

ਅਬੋਹਰ, 1 ਅਗਸਤ (ਸੰਦੀਪ ਸੋਖਲ)-ਅਬੋਹਰ ਦੇ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦੇ ਪਿਛਲੇ ਮਹੀਨੇ ਹੋਏ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਸੋਦੀਆ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅਬੋਹਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ। 

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਸਕੂਲੀ ਸਿਲੇਬਸ ਦੀ ਸ਼ੁਰੂਆਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ
Ad Position 24