10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਇਨਸਾਫ ਨਾ ਮਿਲਣ 'ਤੇ ਰੋਸ ਮਾਰਚ ਕੱਢਿਆ, ਦੁਕਾਨਾਂ ਰਹੀਆਂ ਬੰਦ

ਪਾਤੜਾਂ, 1 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਨਿਆਲ ਦੇ ਰਹਿਣ...

Ad Position 21
No active advertisement
ਅਜੀਤ ਡੈਸਕ 01-08-2025

ਪਾਤੜਾਂ, 1 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਨਿਆਲ ਦੇ ਰਹਿਣ ਵਾਲੇ 2 ਵਿਅਕਤੀਆਂ ਨੇ ਟਰੱਕ ਮਾਲਿਕ ਪੁਲਿਸ ਕਰਮਚਾਰੀ ਅਤੇ ਉਸ ਦੇ ਹੋਰ ਸਾਥੀਆਂ ਵਲੋਂ ਚੋਰੀ ਦਾ ਝੂਠਾ ਦੋਸ਼ ਲਗਾ ਕੇ ਕੁੱਟਮਾਰ ਕਰਨ ਦੇ ਦੋਸ਼ ਲਾਏ ਸਨ ਅਤੇ ਵੀਡੀਓ ਬਣਾ ਕੇ ਖੁਦਕਸ਼ੀ ਕਰ ਲਈ ਸੀ। ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ 7 ਦਿਨਾਂ ਤੋਂ ਇਨ੍ਹਾਂ ਦੀਆਂ ਲਾਸ਼ਾਂ ਚੌਕ ‘ਚ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਸੀ ਪਰ ਫਿਰ ਵੀ ਮੁੱਖ ਦੋਸ਼ੀ ਨੂੰ ਨਾ ਗ੍ਰਿਫਤਾਰ ਕਰਨ ਦੇ ਪੁਲਿਸ ਉਤੇ ਦੋਸ਼ ਲਗਾ ਰਹੇ ਇਨ੍ਹਾਂ ਲੋਕਾਂ ਵਲੋਂ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਰੋਹ ਭਰਭੂਰ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਅਤੇ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਸਰਕਾਰ ਨੇ 'ਵਨ ਟਾਈਮ ਸੈਟਲਮੈਂਟ' ਸਕੀਮ ਦੀ ਮਿਆਦ ਵਧਾਈ
Ad Position 24