10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਕੇਂਦਰੀ ਖੇਡ ਮੰਤਰੀ ਨੇ ਦਿਵਿਆ ਦੇਸ਼ਮੁਖ ਨੂੰ ਕੀਤਾ ਸਨਮਾਨਿਤ

ਨਵੀਂ ਦਿੱਲੀ, 1 ਜੁਲਾਈ-ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਦਿਵਿਆ ਦੇਸ਼ਮੁਖ ਨੂੰ ਸਨਮਾਨਿਤ...

Ad Position 21
No active advertisement
ਅਜੀਤ ਡੈਸਕ 01-08-2025

ਨਵੀਂ ਦਿੱਲੀ, 1 ਜੁਲਾਈ-ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਦਿਵਿਆ ਦੇਸ਼ਮੁਖ ਨੂੰ ਸਨਮਾਨਿਤ ਕੀਤਾ, ਜਿਸ ਨੇ FIDE ਮਹਿਲਾ ਸ਼ਤਰੰਜ ਵਿਸ਼ਵ ਕੱਪ ਫਾਈਨਲ ਜਿੱਤਿਆ ਅਤੇ ਭਾਰਤ ਦੀ 88ਵੀਂ ਗ੍ਰੈਂਡਮਾਸਟਰ ਵੀ ਬਣੀ। 19 ਸਾਲਾ ਦਿਵਿਆ ਦੇਸ਼ਮੁਖ, ਜੋ ਕਿ ਨਾਗਪੁਰ ਦੀ ਰਹਿਣ ਵਾਲੀ ਹੈ, ਨੇ FIDE ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਹੈ ਅਤੇ ਸਭ ਤੋਂ ਛੋਟੀ ਉਮਰ ਵਿਚ ਖਿਤਾਬ ਜਿੱਤ ਕੇ ਇਤਿਹਾਸ ਰਚਿਆ। ਉਸਨੇ ਟੂਰਨਾਮੈਂਟ ਦੌਰਾਨ ਆਪਣਾ ਪਹਿਲਾ ਗ੍ਰੈਂਡਮਾਸਟਰ (GM) ਨਾਰਮ ਵੀ ਹਾਸਲ ਕੀਤਾ ਅਤੇ ਹੁਣ ਉਹ ਭਾਰਤ ਦੀ 88ਵੀਂ ਗ੍ਰੈਂਡਮਾਸਟਰ ਅਤੇ ਇਹ ਵੱਕਾਰੀ ਖਿਤਾਬ ਹਾਸਲ ਕਰਨ ਵਾਲੀ ਸਿਰਫ਼ ਚੌਥੀ ਭਾਰਤੀ ਮਹਿਲਾ ਬਣ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਉਪ-ਕੁਲਪਤੀ ਵਿਵਾਦ ਮਾਮਲੇ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਪੱਸ਼ਟੀਕਰਨ ਜਾਰੀ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਧਰਮ ਪ੍ਰਤੀ ਭੇਦਭਾਵ ਖਿਲਾਫ਼ ਕਾਰਵਾਈ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
Ad Position 24