09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਮੰਡ ਖੇਤਰ ’ਚ ਮੁੜ ਵਧਿਆ ਬਿਆਸ ਦਰਿਆ ਦਾ ਪਾਣੀ

ਨਡਾਲਾ, (ਕਪੂਰਥਲਾ), 2 ਅਗਸਤ (ਰਘਬਿੰਦਰ ਸਿੰਘ)- ਸਬ ਡਵੀਜ਼ਨ ਭੁਲੱਥ ਦੇ ਮੰਡ ਖੇਤਰ ਵਿਚ ਬਿਆਸ ਦਰਿਆ ਵਿਚ ਮੁੜ ਤੋਂ ਪਾਣੀ ਦਾ ਪੱਧਰ ਵੱਧਣ ਕਾਰਣ ਸੈਂਕੜੇ ਏਕੜ ਵੱਖ ਵੱਖ...

Ad Position 21
No active advertisement
ਅਜੀਤ ਡੈਸਕ 02-08-2025

ਨਡਾਲਾ, (ਕਪੂਰਥਲਾ), 2 ਅਗਸਤ (ਰਘਬਿੰਦਰ ਸਿੰਘ)- ਸਬ ਡਵੀਜ਼ਨ ਭੁਲੱਥ ਦੇ ਮੰਡ ਖੇਤਰ ਵਿਚ ਬਿਆਸ ਦਰਿਆ ਵਿਚ ਮੁੜ ਤੋਂ ਪਾਣੀ ਦਾ ਪੱਧਰ ਵੱਧਣ ਕਾਰਣ ਸੈਂਕੜੇ ਏਕੜ ਵੱਖ ਵੱਖ ਫ਼ਸਲਾਂ ਦਾ ਪਾਣੀ ’ਚ ਡੁਬਣ ਕਾਰਨ ਨੁਕਸਾਨ ਹੋਇਆ ਹੈ। ਚਕੋਕੀ ਮੰਡ ਖੇਤਰ ’ਚ ਸਬਜ਼ੀ ਦੀ ਕਾਸ਼ਤ ਕਰਦੇ ਤੇ ਹੋਰਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੈਂਕੜੇ ਏੇਕੜ ਕਰੇਲੇ, ਝੋਨਾ, ਕਮਾਦ, ਮੱਕੀ ਆਦਿ ਦੀ ਫਸਲ ਪਾਣੀ ’ਚ ਡੁੱਬ ਗਈ ਹੈ ਅਤੇ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਕਮਿਸ਼ਨ ਵਲੋਂ ਐਸ. ਐਸ. ਪੀ. ਪਟਿਆਲਾ ਤਲਬ ਅਗਲੀ ਖ਼ਬਰ ਰਣਜੀਤ ਸਿੰਘ ਗਿੱਲ ਦੇ ਘਰ ਪੁੱਜੀ ਵਿਜੀਲੈਂਸ ਟੀਮ
Ad Position 24