09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਐਸ. ਸੀ. ਕਮਿਸ਼ਨ ਵਲੋਂ ਐਸ. ਐਸ. ਪੀ. ਪਟਿਆਲਾ ਤਲਬ

ਸੰਗਰੂਰ, 2 ਅਗਸਤ (ਧੀਰਜ ਪਸ਼ੌਰੀਆ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਪਿੰਡ ਨਿਆਲ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਪੁਲਿਸ ਦੇ ਐਸ. ਪੀ.....

Ad Position 21
No active advertisement
ਅਜੀਤ ਡੈਸਕ 02-08-2025

ਸੰਗਰੂਰ, 2 ਅਗਸਤ (ਧੀਰਜ ਪਸ਼ੌਰੀਆ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਪਿੰਡ ਨਿਆਲ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਪੁਲਿਸ ਦੇ ਐਸ. ਪੀ. ਅਤੇ ਡੀ. ਐਸ. ਪੀ. ਨੂੰ ਦੋ ਦਿਨ ਦਾ ਟਾਈਮ ਦਿੱਤਾ ਗਿਆ ਸੀ, ਜੋ ਕਿ ਦੋ ਵਿਅਕਤੀਆਂ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਸੰਬੰਧ ਵਿਚ ਮੁੱਖ ਮੁਲਜ਼ਮ ਨੂੰ ਫੜਨ ਲਈ ਦੋ ਦਿਨ ਦਾ ਟਾਈਮ ਦਿੱਤਾ ਗਿਆ ਸੀ, ਸੋ ਪੁਲਿਸ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕਰ ਸਕੀ, ਇਸ ਕਰਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ. ਐਸ. ਪੀ. ਪਟਿਆਲਾ ਨੂੰ ਰਿਕਾਰਡ ਸਮੇਤ 5/8/2025 ਨੂੰ ਖੁਦ ਪੇਸ਼ ਹੋਣ ਲਈ ਕਿਹਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 40 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਮੰਡ ਖੇਤਰ ’ਚ ਮੁੜ ਵਧਿਆ ਬਿਆਸ ਦਰਿਆ ਦਾ ਪਾਣੀ
Ad Position 24