09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਪੁਲਿਸ ਵਲੋਂ 40 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਫਿਰੋਜ਼ਪੁਰ, 2 ਅਗਸਤ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਵਲੋਂ ਲਗਾਤਾਰ....

Ad Position 21
No active advertisement
ਅਜੀਤ ਡੈਸਕ 02-08-2025

ਫਿਰੋਜ਼ਪੁਰ, 2 ਅਗਸਤ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਵਲੋਂ ਲਗਾਤਾਰ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਮੋਹਿਤ ਧਵਨ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੀ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ 40 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਦੀ ਅਗਲੀ ਕਾਰਵਾਈ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਗੋਲੀਆਂ ਵੱਜਣ ਨਾਲ ਫੱਟੜ ਹੋਏ ਐਡਵੋਕੇਟ ਲਖਵਿੰਦਰ ਸਿੰਘ ਦੀ ਮੌਤ ਅਗਲੀ ਖ਼ਬਰ ਐਸ. ਸੀ. ਕਮਿਸ਼ਨ ਵਲੋਂ ਐਸ. ਐਸ. ਪੀ. ਪਟਿਆਲਾ ਤਲਬ
Ad Position 24