09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਜੰਡਿਆਲਾ ਗੁਰੂ ਵਿਖੇ ਗੋਲੀਆਂ ਵੱਜਣ ਨਾਲ ਫੱਟੜ ਹੋਏ ਐਡਵੋਕੇਟ ਲਖਵਿੰਦਰ ਸਿੰਘ ਦੀ ਮੌਤ

ਜੰਡਿਆਲਾ ਗੁਰੂ, (ਅੰਮ੍ਰਿਤਸਰ), 2 ਅਗਸਤ (ਹਰਜਿੰਦਰ ਸਿੰਘ ਕਲੇਰ)- ਜੰਡਿਆਲਾ ਗੁਰੂ ਵਿਖੇ ਬੀਤੇ ਦਿਨੀਂ ਐਡਵੋਕੇਟ ਲਖਵਿੰਦਰ ਸਿੰਘ ਨੂੰ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਫੱਟੜ....

Ad Position 21
No active advertisement
ਅਜੀਤ ਡੈਸਕ 02-08-2025

ਜੰਡਿਆਲਾ ਗੁਰੂ, (ਅੰਮ੍ਰਿਤਸਰ), 2 ਅਗਸਤ (ਹਰਜਿੰਦਰ ਸਿੰਘ ਕਲੇਰ)- ਜੰਡਿਆਲਾ ਗੁਰੂ ਵਿਖੇ ਬੀਤੇ ਦਿਨੀਂ ਐਡਵੋਕੇਟ ਲਖਵਿੰਦਰ ਸਿੰਘ ਨੂੰ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਫੱਟੜ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਜ਼ੇਰੇ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਇਕ ਗੋਲੀ ਉਨ੍ਹਾਂ ਦੀ ਰੀੜ ਦੀ ਹੱਡੀ ਵਿਚ ਲੱਗਣ ਕਰਕੇ ਉਨ੍ਹਾਂ ਦੇ ਸਰੀਰ ਦਾ ਹੇਠਲਾ ਹਿੱਸਾ ਕੰਮ ਕਰਨ ਤੋਂ ਹੱਟ ਗਿਆ ਸੀ।

ਡਾਕਟਰਾਂ ਵਲੋਂ ਇਲਾਜ ਕਰਨ ਦੇ ਦੌਰਾਨ ਹੀ ਉਨ੍ਹਾਂ ਦੀ ਅੱਜ ਹਸਪਤਾਲ ਵਿਚ ਮੌਤ ਹੋ ਗਈ। ਜੰਡਿਆਲਾ ਗੁਰੂ ਵਿਚ ਇਸ ਦੁਖਦਾਈ ਮੌਤ ਨੂੰ ਲੈ ਕੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 12 ਘੰਟਿਆਂ ਵਿਚ ਦੋ ਗੁਣਾ ਵਧਿਆ ਦਰਿਆ ਬਿਆਸ ਦਾ ਪਾਣੀ ਅਗਲੀ ਖ਼ਬਰ ਪੁਲਿਸ ਵਲੋਂ 40 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਸਮੇਤ 2 ਮੁਲਜ਼ਮ ਕਾਬੂ
Ad Position 24