09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਬਟਾਲਾ, 2 ਅਗਸਤ (ਸਤਿੰਦਰ ਸਿੰਘ)- ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ...

Ad Position 21
No active advertisement
ਅਜੀਤ ਡੈਸਕ 02-08-2025

ਬਟਾਲਾ, 2 ਅਗਸਤ (ਸਤਿੰਦਰ ਸਿੰਘ)- ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮੁਲਜ਼ਮ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਤੋਂ ਹੋਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਐਮ.ਪੀ. ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਧਮਕੀ ਮਿਲਣ ਦੀ ਗੱਲ ਕਹੀ ਸੀ। ਇਸ ਸੰਬੰਧੀ ਬਟਾਲਾ ਵਿਖੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਜਲਦੀ ਪ੍ਰੈਸ ਕਾਨਫ਼ਰੰਸ ਵੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਮਿਲਣਾ ਹੈ ਇਕ ਅਨਮੋਲ ਪ੍ਰਾਪਤੀ- ਸ਼ਾਹਰੁਖ ਖ਼ਾਨ ਅਗਲੀ ਖ਼ਬਰ 12 ਘੰਟਿਆਂ ਵਿਚ ਦੋ ਗੁਣਾ ਵਧਿਆ ਦਰਿਆ ਬਿਆਸ ਦਾ ਪਾਣੀ
Ad Position 24