09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਗਿੱਲ ਦੇ ਖਰੜ ਸਥਿਤ ਦਫ਼ਤਰ ਵਿਖੇ ਵਿਜੀਲੈਂਸ ਵਲੋਂ ਜਾਂਚ

ਖਰੜ, 2 ਅਗਸਤ (ਤਰਸੇਮ ਸਿੰਘ ਜੰਡਪੁਰੀ)- ਗਿਲਕੋ ਗਰੁੱਪ ਦੇ ਐਮ.ਡੀ. ਅਤੇ ਅਕਾਲੀ ਦਲ ਨੂੰ ਛੱਡ ਕੇ ਭਾਜਪਾ ’ਚ ਸ਼ਾਮਿਲ ਹੋਏ ਰਣਜੀਤ ਸਿੰਘ ਗਿੱਲ ਦੇ ਖਰੜ ਸਥਿਤ ਦਫ਼ਤਰ ਵਿਖੇ ਵੀ ਵਿਜੀਲੈਂਸ....

Ad Position 21
No active advertisement
ਅਜੀਤ ਡੈਸਕ 02-08-2025

ਖਰੜ, 2 ਅਗਸਤ (ਤਰਸੇਮ ਸਿੰਘ ਜੰਡਪੁਰੀ)- ਗਿਲਕੋ ਗਰੁੱਪ ਦੇ ਐਮ.ਡੀ. ਅਤੇ ਅਕਾਲੀ ਦਲ ਨੂੰ ਛੱਡ ਕੇ ਭਾਜਪਾ ’ਚ ਸ਼ਾਮਿਲ ਹੋਏ ਰਣਜੀਤ ਸਿੰਘ ਗਿੱਲ ਦੇ ਖਰੜ ਸਥਿਤ ਦਫ਼ਤਰ ਵਿਖੇ ਵੀ ਵਿਜੀਲੈਂਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਲਕੋ ਦਫ਼ਤਰ ਵਿਖੇ ਇਕ ਐਸ.ਪੀ. ਰੈਂਕ ਅਤੇ ਇਕ ਡੀ.ਐਸ.ਪੀ. ਤੋਂ ਇਲਾਵਾ ਪੰਜ ਸੱਤ ਪੁਲਿਸ ਮੁਲਾਜ਼ਮ ਹੋਰ ਵੀ ਜਾਂਚ ਕਰ ਰਹੇ ਹਨ। ਇਸ ਮੌਕੇ ’ਤੇ ਪ੍ਰਾਪਤ ਜਾਣਕਾਰੀ ਅਨੁਸਾਰ ਦਫ਼ਤਰ ਵਿਚ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਤੇ ਨਾ ਹੀ ਕਿਸੇ ਨੂੰ ਬਾਹਰ ਆਉਣ ਦਿੱਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨਸ਼ਾ ਤਸਕਰਾਂ ਦੀ ਕਰ ਰਹੀ ਹੈ ਪੁਸ਼ਤ ਪਨਾਹੀ- ਨੀਲ ਗਰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ
Ad Position 24