08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਲੈਂਟਰ ਦਾ ਟੁੱਕੜਾ ਡਿੱਗਣ ਨਾਲ ਬੱਚੇ ਦੀ ਮੌਤ, ਮਾਂ ਜ਼ਖਮੀ

ਪੱਟੀ, 2 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਵਾਰਡ ਨੰਬਰ 11 ਵਿਚ ਬੈੱਡ 'ਤੇ ਪਏ...

Ad Position 21
No active advertisement
ਅਜੀਤ ਡੈਸਕ 02-08-2025

ਪੱਟੀ, 2 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਵਾਰਡ ਨੰਬਰ 11 ਵਿਚ ਬੈੱਡ 'ਤੇ ਪਏ 15 ਦਿਨਾਂ ਦੇ ਬੱਚੇ ਉਪਰ ਛੱਤ ਦਾ ਲੈਂਟਰ ਟੁੱਟਣ ਕਾਰਨ ਮੌਤ ਹੋਣ ਅਤੇ ਮਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਮ੍ਰਿਤਕ ਸੁਖਮਨ ਸਿੰਘ (15 ਦਿਨਾਂ) ਦੇ ਪਿਤਾ ਗੁਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਸੁਖਮਨ ਅਤੇ ਉਸ ਦੀ ਮਾਤਾ ਆਬੀਆ ਦੋਵੇਂ ਆਪਣੇ ਕਮਰੇ ਵਿਚ ਪਏ ਸਨ ਕਿ ਅਚਾਨਕ ਛੱਤ ਦਾ ਲੈਂਟਰ ਟੁੱਟ ਗਿਆ ਅਤੇ ਛੱਤ ਦੇ ਟੁੱਕੜੇ ਬੱਚੇ ਅਤੇ ਉਸ ਦੀ ਮਾਤਾ ਆਬੀਆ ਦੇ ਉਪਰ ਡਿੱਗ ਪਏ। ਦੋਵਾਂ ਮਾਂ-ਪੁੱਤ ਨੂੰ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ ਪਰ ਬੱਚੇ ਦੀ ਮੌਤ ਹੋ ਗਈ ਅਤੇ ਉਸ ਦੀ ਮਾਤਾ ਗੰਭੀਰ ਜ਼ਖਮੀ ਹੋ ਗਈ।  

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਚ ਪਏ ਮੀਂਹ ਨੇ ਮਚਾਈ ਤਬਾਹੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਕਾਰਨ ਸ. ਸੁਖਬੀਰ ਸਿੰਘ ਬਾਦਲ 2027 'ਚ ਬਣਨਗੇ ਸੀ.ਐਮ.- ਸੂਬਾ ਸਿੰਘ ਬਾਦਲ
Ad Position 24