ਜਲੰਧਰ, 2 ਅਗਸਤ-ਲਘੂ ਉਦਯੋਗ ਭਰਤੀ ਦੀ ਮਹਿਲਾ ਇਕਾਈ ਵਲੋਂ ਮਹਿਲਾ ਸਸ਼ਕਤੀਕਰਨ ਨੂੰ ਬੜ੍ਹਾਵਾ ਦੇਣ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ Swayamsidha ਐਗਜ਼ੀਬਿਸ਼ਨ ਦੀ ਸ਼ੁਰੂਆਤ ਹੋਈ ਹੈ। ਮੇਅਰ ਵਿਨੀਤ ਧੀਰ ਵਲੋਂ ਉਦਘਾਟਨ ਕੀਤਾ ਗਿਆ। ਵਿਨੀਤ ਧੀਰ ਨੇ ਕਿਹਾ ਕਿ ਲਘੂ ਉਦਯੋਗ ਭਰਤੀ ਮਹਿਲਾ ਇਕਾਈ ਦਾ ਇਹ ਨਿਵੇਕਲਾ ਉਪਰਾਲਾ ਸ਼ਲਾਘਾਯੋਗ ਹੈ।