08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ ਸੰਪੰਨ

ਫਤਿਹਗੜ੍ਹ ਚੂੜੀਆਂ, 2 ਅਗਸਤ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮੀਟਿੰਗ...

Ad Position 21
No active advertisement
ਅਜੀਤ ਡੈਸਕ 02-08-2025

ਫਤਿਹਗੜ੍ਹ ਚੂੜੀਆਂ, 2 ਅਗਸਤ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਕਾਰਜਕਾਰਨੀ ਕਮੇਟੀ ਮੈਂਬਰ ਭਾਈ ਜੁਗਰਾਜ ਸਿੰਘ ਲਾਲਾ ਨੰਗਲ ਅਤੇ ਭਾਈ ਸਵਰਨ ਸਿੰਘ ਗੋਲਡਨ ਦੀ ਅਗਵਾਈ ਵਿਚ ਗੁਰਦੁਆਰਾ ਅਗੰਮਦਾਸ ਵਿਖੇ ਕਰਵਾਈ ਗਈ। ਹੁਣ ਇਹ ਮੀਟਿੰਗ ਸੰਪੰਨ ਹੋ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਪਹੁੰਚੇ ਜਿਨ੍ਹਾਂ ਨੇ 9 ਅਗਸਤ ਨੂੰ ਬਾਬਾ ਬਕਾਲਾ ਵਿਖੇ ਹੋ ਰਹੀ ਕਾਨਫਰੰਸ ਵਿਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵਿਚ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੀਨੀਅਰ ਆਗੂ ਵੀ ਪਹੁੰਚੇ। 

Ad Position 22
No active advertisement
ਪਿਛਲੀ ਖ਼ਬਰ ਜਬਰ-ਜ਼ਨਾਹ ਮਾਮਲੇ 'ਚ ਸਾਬਕਾ ਐਮ.ਪੀ. ਪ੍ਰਜਵਲ ਰੇਵੰਨਾ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ ਅਗਲੀ ਖ਼ਬਰ ਵਾਰਿਸ ਪੰਜਾਬ ਜਥੇਬੰਦੀ ਵਲੋਂ ਅੰਮ੍ਰਿਤਸਰ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਵਿਰੁੱਧ ਕਾਰਵਾਈ ਦੀ ਮੰਗ
Ad Position 24