08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਖਰੜ : ਗਿਲਕੋ ਸਥਿਤ ਦਫਤਰ ਵਿਖੇ ਵਿਜੀਲੈਂਸ ਵਲੋਂ ਹੁਣ ਤੱਕ ਜਾਂਚ ਜਾਰੀ

ਖਰੜ, 2 ਅਗਸਤ (ਤਰਸੇਮ ਸਿੰਘ ਜੰਡਪੁਰੀ)-ਗਿਲਕੋ ਗਰੁੱਪ ਆਫ ਕੰਪਨੀ ਦੇ ਡਾਇਰੈਕਟਰ ਅਤੇ ਬੀਜੇਪੀ ਨੇਤਾ...

Ad Position 21
No active advertisement
ਅਜੀਤ ਡੈਸਕ 02-08-2025

ਖਰੜ, 2 ਅਗਸਤ (ਤਰਸੇਮ ਸਿੰਘ ਜੰਡਪੁਰੀ)-ਗਿਲਕੋ ਗਰੁੱਪ ਆਫ ਕੰਪਨੀ ਦੇ ਡਾਇਰੈਕਟਰ ਅਤੇ ਬੀਜੇਪੀ ਨੇਤਾ ਰਣਜੀਤ ਸਿੰਘ ਗਿੱਲ ਦੇ ਦਫਤਰ ਹੁਣ ਤੱਕ ਵੀ ਵਿਜੀਲੈਂਸ ਦੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਸਵੇਰੇ ਤਕਰੀਬਨ 10 ਵਜੇ ਤੋਂ ਲੈ ਕੇ ਸ਼ਾਮੀਂ ਹੁਣ ਤੱਕ ਵੀ ਵਿਜੀਲੈਂਸ ਵਲੋਂ ਦਫਤਰ ਵਿਚ ਜਾਂਚ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਭੇਤਭਰੀ ਹਾਲਤ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ 17 ਕਾਰਜ ਸਾਧਕ ਅਫਸਰਾਂ ਦੇ ਤਬਾਦਲੇ
Ad Position 24