08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਭਾਰਤ-ਇੰਗਲੈਂਡ 5ਵਾਂ ਟੈਸਟ : ਦੂਜੀ ਪਾਰੀ 'ਚ ਭਾਰਤ ਦੀ ਪੂਰੀ ਟੀਮ 396 ਦੌੜਾਂ ਬਣਾ ਕੇ ਆਊਟ

ਲੰਡਨ, 2 ਅਗਸਤ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ 5ਵੇਂ ਤੇ ਆਖ਼ਰੀ ਟੈਸਟ ਮੈਚ ਦੇ ਤੀਜੇ ਦਿਨ ਦੂਜੀ ਪਾਰੀ ''ਚ ਭਾਰਤ ਦੀ ਪੂਰੀ ਟੀਮ 396 ਦੌੜਾਂ ਬਣਾ...

Ad Position 21
No active advertisement
ਅਜੀਤ ਡੈਸਕ 02-08-2025

ਲੰਡਨ, 2 ਅਗਸਤ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ 5ਵੇਂ ਤੇ ਆਖ਼ਰੀ ਟੈਸਟ ਮੈਚ ਦੇ ਤੀਜੇ ਦਿਨ ਦੂਜੀ ਪਾਰੀ ''ਚ ਭਾਰਤ ਦੀ ਪੂਰੀ ਟੀਮ 396 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਇੰਗਲੈਂਡ ਨੂੰ ਜਿੱਤਣ ਲਈ 374 ਦੌੜਾਂ ਦਾ ਟੀਚਾ ਮਿਲਿਆ।

ਭਾਰਤ ਵਲੋਂ ਸਲਾਮੀ ਬੱਲੇਬਾਜ਼ ਯਸਸ਼ਵੀ ਜੈਸਵਾਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 118 ਦੌੜਾਂ ਬਣਾਈਆਂ ਜਦਕਿ ਆਕਾਸ਼ਦੀਪ ਨੇ 66, ਰਵਿੰਦਰ ਜਡੇਜਾ ਅਤੇ ਵਾਸ਼ਿੰਗਟਨ ਸੁੰਦਰ ਨੇ 53-53 ਦੌੜਾਂ ਬਣਾਈਆਂ। ਇੰਗਲੈਂਡ ਵਲੋਂ ਜੋਸ਼ ਟੰਗ ਨੇ ਸਭ ਤੋਂ ਵੱਧ 5 ਵਿਕਟਾਂ ਹਾਸਲ ਕੀਤੀਆਂ ਜਦਕਿ ਗੁਸ ਗੁਸ ਐਟਿਕੰਸਨ ਨੇ 3 ਅਤੇ ਜੈਮੀ ਓਵਰਟਨ ਨੇ 2 ਵਿਕਟਾਂ ਹਾਸਲ ਕੀਤੀਆਂ। 5 ਮੈਚਾਂ ਦੀ ਲੜੀ ਵਿਚ ਇੰਗਲੈਂਡ 2-1 ਨਾਲ ਅੱਗੇ ਹੈ ਤੇ ਲੜੀ ਬਰਾਬਰ ਕਰਨ ਲਈ ਭਾਰਤ ਲਈ ਇਹ ਮੈਚ ਜਿੱਤਣ ਜ਼ਰੂਰੀ ਹੈ।

Ad Position 22
No active advertisement
ਪਿਛਲੀ ਖ਼ਬਰ ਦੁਬਈ ਅਤੇ ਅਬੂ ਧਾਬੀ ਵਿਚ ਹੋਵੇਗਾ ਪੁਰਸ਼ ਟੀ-20 ਏਸ਼ੀਆ ਕੱਪ 2025, ਭਾਰਤ-ਪਾਕਿ ਗਰੁੱਪ ਪੜਾਅ ਦਾ ਮੈਚ 14 ਸਤੰਬਰ ਨੂੰ ਦੁ... ਅਗਲੀ ਖ਼ਬਰ ਉਮਰ ਹੱਦ 'ਚ ਛੋਟ ਨਾ ਮਿਲਣ ਕਾਰਨ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ
Ad Position 24