07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਸਾਇਨਾ ਤੇ ਪਾਰੂਪੱਲੀ ਆਪਣੇ ਰਿਸ਼ਤੇ ਨੂੰ ਦੇਣਗੇ ਦੂਜਾ ਮੌਕਾ

ਨਵੀਂ ਦਿੱਲੀ, 2 ਅਗਸਤ (ਇੰਟ)-ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਨੇ ਆਪਣੇ ਵੱਖ ਹੋਣ ਦਾ ਐਲਾਨ ਕਰਨ ਤੋਂ ਹਫ਼ਤਿਆਂ ਬਾਅਦ ਆਪਣੇ ਰਿਸ਼ਤੇ ਨੂੰ ਦੂਜਾ ਮੌਕਾ ਦੇਣ ਦਾ ਫੈਸਲਾ ਕੀਤਾ ਹੈ | ਨੇਹਵਾਲ ਨੇ 13 ਜੁਲਾਈ ਨੂੰ ਇਕ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਪਤੀ ਪਾਰੂਪੱਲੀ ਕਸ਼ਯਪ ਤੋਂ ਵੱਖ ਹੋਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ | ਹਾਲਾਂਕਿ, ਅੱਜ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ ...

Ad Position 21
No active advertisement
ਅਜੀਤ ਡੈਸਕ 03-08-2025

ਨਵੀਂ ਦਿੱਲੀ, 2 ਅਗਸਤ (ਇੰਟ)-ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਨੇ ਆਪਣੇ ਵੱਖ ਹੋਣ ਦਾ ਐਲਾਨ ਕਰਨ ਤੋਂ ਹਫ਼ਤਿਆਂ ਬਾਅਦ ਆਪਣੇ ਰਿਸ਼ਤੇ ਨੂੰ ਦੂਜਾ ਮੌਕਾ ਦੇਣ ਦਾ ਫੈਸਲਾ ਕੀਤਾ ਹੈ | ਨੇਹਵਾਲ ਨੇ 13 ਜੁਲਾਈ ਨੂੰ ਇਕ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਪਤੀ ਪਾਰੂਪੱਲੀ ਕਸ਼ਯਪ ਤੋਂ ਵੱਖ ਹੋਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ | ਹਾਲਾਂਕਿ, ਅੱਜ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ ਇਕ ਫੋਟੋ ਸਾਂਝੀ ਕਰਕੇ ਆਪਣੇ ਫਾਲੋਅਰਜ਼ ਨੂੰ ਹੈਰਾਨ ਕਰ ਦਿੱਤਾ, ਜਿਸ 'ਚ ਇਹ ਖੁਲਾਸਾ ਕੀਤਾ ਗਿਆ ਕਿ ਉਨ੍ਹਾਂ ਦੀ ਦੂਰੀ ਨੇ ਉਨ੍ਹਾਂ ਨੂੰ ਇਕੱਠੇ ਹੋਣ ਦੀ ਕੀਮਤ ਦਾ ਅਹਿਸਾਸ ਕਰਵਾਇਆ ਹੈ ਅਤੇ ਉਹ ਆਪਣੇ ਵਿਆਹ ਦੇ ਬੰਧਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦੀ ਅਨੀਤ ਪੱਡਾ ਵਲੋਂ 'ਸੈਯਾਰਾ' ਫ਼ਿਲਮ ਰਾਹੀਂ ਬਾਲੀਵੁੱਡ ਕਰੀਅਰ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਜਸਪ੍ਰੀਤ ਬੁਮਰਾਹ ਦੇ ਏਸ਼ੀਆ ਕੱਪ 2025 ਤੋਂ ਵੀ ਬਾਹਰ ਰਹਿਣ ਦੀ ਸੰਭਾਵਨਾ
Ad Position 24