07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਕੁਲਗਾਮ ਇਲਾਕੇ ਵਿਚ ਸੁਰੱਖਿਆ ਬਲਾਂ ਵਲੋਂ ਲਗਾਤਾਰ ਤੀਜੇ ਦਿਨ ਵੀ ਕਾਰਵਾਈ ਜਾਰੀ

ਕੁਲਗਾਮ (ਜੰਮੂ-ਕਸ਼ਮੀਰ, 3 ਅਗਸਤ - ਕੁਲਗਾਮ ਜ਼ਿਲ੍ਹੇ ਦੇ ਅਖਲ ਦੇਵਸਰ ਇਲਾਕੇ ਵਿਚ ਅੱਜ ਲਗਾਤਾਰ ਤੀਜੇ ਦਿਨ ਵੀ ਕਾਰਵਾਈ ਜਾਰੀ ਹੈ। ਸੁਰੱਖਿਆ ਬਲਾਂ ਵਲੋਂ ਹੁਣ ਤੱਕ ਇਕ ਅੱਤਵਾਦੀ ਨੂੰ ਮਾਰ...

Ad Position 21
No active advertisement
ਅਜੀਤ ਡੈਸਕ 03-08-2025

ਕੁਲਗਾਮ (ਜੰਮੂ-ਕਸ਼ਮੀਰ, 3 ਅਗਸਤ - ਕੁਲਗਾਮ ਜ਼ਿਲ੍ਹੇ ਦੇ ਅਖਲ ਦੇਵਸਰ ਇਲਾਕੇ ਵਿਚ ਅੱਜ ਲਗਾਤਾਰ ਤੀਜੇ ਦਿਨ ਵੀ ਕਾਰਵਾਈ ਜਾਰੀ ਹੈ। ਸੁਰੱਖਿਆ ਬਲਾਂ ਵਲੋਂ ਹੁਣ ਤੱਕ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਗਿਆ ਹੈ।
ਅੱਤਵਾਦੀਆਂ ਸੁਰੱਖਿਆ ਬਲਾਂ ਦੀ ਕਾਰਵਾਈ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ ਤੇ ਹਰ ਗਤੀਵਿਧੀ ''ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਟਰੰਪ ਦੀ ਸੱਤਾ ਵਿਚ ਵਾਪਸੀ ਤੋਂ ਬਾਅਦ ਭਾਰਤ ਦੇ ਅਮਰੀਕੀ ਕੱਚੇ ਤੇਲ ਦੇ ਆਯਾਤ ਵਿਚ 51 ਫ਼ੀਸਦੀ ਦਾ ਵਾਧਾ - ਸੂਤਰ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24