07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਸ੍ਰੀ ਅਨੰਦਪੁਰ ਸਾਹਿਬ ਨੂੰ ਦੁਆਬਾ ਅਤੇ ਮਾਝਾ ਖੇਤਰ ਨਾਲ ਜੋੜਨ ਵਾਲੇ ਪੁਲ ਦੀ ਮੁਰੰਮਤ ਦੀ ਕਾਰ ਸੇਵਾ ਸ਼ੁਰੂ

ਨੂਰਪੁਰ ਬੇਦੀ (ਰੂਪਨਗਰ), 3 ਅਗਸਤ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਦੁਆਬਾ ਅਤੇ ਮਾਝਾ ਖੇਤਰ ਨਾਲ ਜੋੜਨ ਵਾਲੇ ਸੰਗਤਪੁਰ ਦੇ ਵੱਡੇ ਪੁਲ ਦੀ ਮੁਰੰਮਤ ਦੀ ਕਾਰ ਸੇਵਾ ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ...

Ad Position 21
No active advertisement
ਅਜੀਤ ਡੈਸਕ 03-08-2025

ਨੂਰਪੁਰ ਬੇਦੀ (ਰੂਪਨਗਰ), 3 ਅਗਸਤ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਦੁਆਬਾ ਅਤੇ ਮਾਝਾ ਖੇਤਰ ਨਾਲ ਜੋੜਨ ਵਾਲੇ ਸੰਗਤਪੁਰ ਦੇ ਵੱਡੇ ਪੁਲ ਦੀ ਮੁਰੰਮਤ ਦੀ ਕਾਰ ਸੇਵਾ ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਅੱਜ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਪੁਲ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ, ਜਿਸ ਨੂੰ ਲੈ ਕੇ ਖੁਦ ਸੰਤ ਬਾਬਾ ਸਤਨਾਮ ਸਿੰਘ ਜੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਸ ਪੁਲ ਦੇ ਖੱਡੇ ਪੂਰਨ ਅਤੇ ਸਾਫ਼ ਸਫ਼ਾਈ ਦੀ ਕਾਰ ਸੇਵਾ ਅੱਜ ਮੀਂਹ ਦੇ ਮੌਸਮ ਵਿਚ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਇਨ੍ਹਾਂ ਵਲੋਂ ਗੜ੍ਹਸ਼ੰਕਰ ਤੋਂ ਕਾਹਨਪੁਰ ਖੂਹੀ ਮਾਰਗ ਨੂੰ ਚੌੜਾ ਕਰਕੇ ਬਣਾਉਣ ਦਾ ਕੰਮ ਵੀ ਕਾਰ ਸੇਵਾ ਰਾਹੀਂ ਇਨ੍ਹਾਂ ਵਲੋਂ ਕੀਤਾ ਜਾ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਫ਼ੌਜ ਵਲੋਂ ਬੇਰੁਜ਼ਗਾਰ ਨੌਜਵਾਨਾਂ ਵਾਸਤੇ ਨੌਕਰੀਆਂ ਪੈਦਾ ਕਰਨ ਲਈ ਡਿਫੈਂਸ ਪੋਰਟਰ ਭਰਤੀ ਰੈਲੀ ਦਾ ਆਯੋਜਨ ਅਗਲੀ ਖ਼ਬਰ ਸੱਚ ਦੀ ਜਿੱਤ ਹੋਈ ਹੈ, ਧਰਮ ਅਤੇ ਸੱਚ ਸਾਡੇ ਪਾਸੇ ਸਨ - ਐਨਆਈਏ ਅਦਾਲਤ ਵਲੋਂ ਬਰੀ ਕਰਨ 'ਤੇ, ਭਾਜਪਾ ਨੇਤਾ ਪ੍ਰਗਿਆ ਸਿੰਘ...
Ad Position 24