07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਯੂ.ਪੀ. 'ਚ ਬਿਨਾਂ ਇਜਾਜ਼ਤ ਡਰੋਨ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਡਰੋਨ ਰਾਹੀਂ ਦਹਿਸ਼ਤ ਫੈਲਾਉਣ ਵਾਲਿਆਂ 'ਤੇ ਗੈਂਗਸਟਰ ਐਕਟ ਲਾਗੂ ਕੀਤਾ ਜਾਵੇਗਾ, ਲੋੜ ਪੈਣ...

Ad Position 21
No active advertisement
ਅਜੀਤ ਡੈਸਕ 03-08-2025

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਡਰੋਨ ਰਾਹੀਂ ਦਹਿਸ਼ਤ ਫੈਲਾਉਣ ਵਾਲਿਆਂ 'ਤੇ ਗੈਂਗਸਟਰ ਐਕਟ ਲਾਗੂ ਕੀਤਾ ਜਾਵੇਗਾ, ਲੋੜ ਪੈਣ 'ਤੇ ਐਨਐਸਏ (ਰਾਸ਼ਟਰੀ ਸੁਰੱਖਿਆ ਐਕਟ) ਵੀ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ, "ਬਿਨਾਂ ਇਜਾਜ਼ਤ ਡਰੋਨ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਰ ਜ਼ਿਲ੍ਹੇ ਵਿਚ ਡਰੋਨ ਦੇ ਸੰਚਾਲਨ ਦੀ ਸਮੀਖਿਆ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।"

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ : ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਾਹਤ ਸਮੱਗਰੀ ਵਾਹਨਾਂ ਨੂੰ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇਹਰੀ ਝੰ... ਅਗਲੀ ਖ਼ਬਰ ਭਾਰਤੀ ਫ਼ੌਜ ਵਲੋਂ ਬੇਰੁਜ਼ਗਾਰ ਨੌਜਵਾਨਾਂ ਵਾਸਤੇ ਨੌਕਰੀਆਂ ਪੈਦਾ ਕਰਨ ਲਈ ਡਿਫੈਂਸ ਪੋਰਟਰ ਭਰਤੀ ਰੈਲੀ ਦਾ ਆਯੋਜਨ
Ad Position 24