07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਕਰਕੇ ਹੋਈ ਵਿਜੀਲੈਂਸ ਦੀ ਕਾਰਵਾਈ - ਜਾਖੜ

ਚੰਡੀਗੜ੍ਹ, 3 ਅਗਸਤ - ਪੰਜੲਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਰਣਜੀਤ ਸਿੰਘ ਗਿੱਲ...

Ad Position 21
No active advertisement
ਅਜੀਤ ਡੈਸਕ 03-08-2025

ਚੰਡੀਗੜ੍ਹ, 3 ਅਗਸਤ - ਪੰਜੲਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਕਰ ਕੇ ਉਨ੍ਹਾਂ ਦੇ ਟਿਕਾਣਿਆਂ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ।
ਕਿਸੇ ਨੂੰ ਵੀ ਆਪਣੀ ਮਰਜ਼ੀ ਨਾਲ ਕਿਸੇ ਵੀ ਪਾਰਟੀ ਵਿਚ ਜਾਣ ਦਾ ਹੱਕ ਹੈ। ਪਰੰਤੂ ਸੂਬਾ ਸਰਕਾਰ ਵਲੋਂ ਇਹ ਕਾਰਵਾਈ ਕਰਕੇ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜੋ ਵੀ ਸਰਕਾਰ ਦੇ ਖ਼ਿਲਾਫ਼ ਜਾਵੇਗਾ ਉਸ ਦੇ ਵਿਰੁੱਧ ਕਾਰਵਾਈ ਹੋਵੇਗੀ। ਸਰਕਾਰ ਵਲੋਂ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸੰਜੀਵ ਅਰੋੜਾ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਸਾਊਦੀ ਅਰਬ ਗਏ ਨੌਜਵਾਨ ਦੀ ਮੌਤ, ਪਰਿਵਾਰ ਦੀ ਸਰਕਾਰ ਅੱਗੇ ਮਿ੍ਤਕ ਦੇਹ ਭਾਰਤ ਲਿਆਉਣ ਦੀ ਗੁਹਾਰ ਅਗਲੀ ਖ਼ਬਰ ਡੋਡਾ (ਜੰਮੂ-ਕਸ਼ਮੀਰ) : 'ਆਪ੍ਰੇਸ਼ਨ ਸਦਭਾਵਨਾ' ਦੇ ਤਹਿਤ ਭਾਰਤੀ ਫ਼ੌਜ ਨੇ ਲਗਾਇਆ ਮੈਡੀਕਲ ਅਤੇ ਪਸ਼ੂ ਚਿਕਿਤਸਾ ਕੈਂਪ
Ad Position 24