07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

7 ਅਗਸਤ ਨੂੰ ਰਾਹੁਲ ਗਾਂਧੀ ਦੇ ਘਰ ਰਾਤ ਦੇ ਖਾਣੇ 'ਤੇ ਮਿਲਣਗੇ ਇੰਡੀਆ ਗੱਠਜੋੜ ਦੇ ਮੈਂਬਰ - ਸੂਤਰ

ਨਵੀਂ ਦਿੱਲੀ, 3 ਅਗਸਤ - ਸੂਤਰਾਂ ਨੇ ਦੱਸਿਆ ਕਿ ਇੰਡੀਆ ਗੱਠਜੋੜ ਦੇ ਮੈਂਬਰ 7 ਅਗਸਤ ਨੂੰ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਘਰ ਰਾਤ ਦੇ ਖਾਣੇ 'ਤੇ ਮਿਲਣਗੇ।7 ਅਗਸਤ ਦੀ ਮੀਟਿੰਗ ਦਾ ਐਲਾਨ ਇਕ ਦਿਨ...

Ad Position 21
No active advertisement
ਅਜੀਤ ਡੈਸਕ 03-08-2025

ਨਵੀਂ ਦਿੱਲੀ, 3 ਅਗਸਤ - ਸੂਤਰਾਂ ਨੇ ਦੱਸਿਆ ਕਿ ਇੰਡੀਆ ਗੱਠਜੋੜ ਦੇ ਮੈਂਬਰ 7 ਅਗਸਤ ਨੂੰ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਘਰ ਰਾਤ ਦੇ ਖਾਣੇ 'ਤੇ ਮਿਲਣਗੇ।7 ਅਗਸਤ ਦੀ ਮੀਟਿੰਗ ਦਾ ਐਲਾਨ ਇਕ ਦਿਨ ਬਾਅਦ ਆਇਆ ਹੈ ਜਦੋਂ ਸਾਬਕਾ ਕਾਂਗਰਸ ਪ੍ਰਧਾਨ ਨੇ ਸ਼ਨੀਵਾਰ ਨੂੰ ਪਾਰਟੀ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ 2024 ਦੀਆਂ ਆਮ ਚੋਣਾਂ ਵਿਚ ਘੱਟੋ-ਘੱਟ 70-80 ਲੋਕ ਸਭਾ ਸੀਟਾਂ 'ਤੇ ਧਾਂਦਲੀ ਹੋਈ ਹੋ ਸਕਦੀ ਹੈ।

ਬਿਹਾਰ ਵਿਚ ਚੱਲ ਰਹੀ ਐਸਆਈਆਰ, ਮਹਾਰਾਸ਼ਟਰ ਵਿਚ ਕਥਿਤ ਵੋਟਰ ਸੂਚੀ ਵਿਚ ਹੇਰਾਫੇਰੀ, ਆਪ੍ਰੇਸ਼ਨ ਸੰਧੂਰ, ਭਾਰਤ-ਅਮਰੀਕਾ ਵਪਾਰ ਸੌਦਾ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਦਿੱਤੀਆਂ ਗਈਆਂ ਟੈਰਿਫ ਧਮਕੀਆਂ 'ਤੇ ਮੀਟਿੰਗ ਦੌਰਾਨ ਚਰਚਾ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਧੰਨ ਧੰਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸਰੋਵਰ ਦੀ ਸਫਾਈ ਸੇਵਾ ਕਰਵਾਈ ਅਗਲੀ ਖ਼ਬਰ ਯੂ.ਪੀ. : ਯੋਗੀ ਆਦਿੱਤਿਆਨਾਥ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ 'ਤੇ ਪਹੁੰਚਣ ਲਈ ਬਣਾਈ ਟੀਮ 11
Ad Position 24