06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਮੋਗਾ ਹਾਦਸਾ: ਬੁੱਗੀਪੁਰਾ ਨੇੜੇ ਖੜੇ ਟਰੱਕ ਨਾਲ ਟਕਰਾਈ ਵੈਨਯੂ ਕਾਰ, ਇਕ ਦੀ ਮੌਤ, 2 ਜ਼ਖ਼ਮੀ

ਮੋਗਾ , 3 ਅਗਸਤ- ਜ਼ਿਲ੍ਹਾ ਮੋਗਾ ਦੇ ਬੁੱਗੀਪੁਰਾ ਇਲਾਕੇ ਨੇੜੇ ਇਕ ਭਿਆਨਕ ਸੜਕ ਹਾਦਸਾ ਹੋਇਆ। ਜਾਣਕਾਰੀ ਮੁਤਾਬਕ ਵੈਨਯੂ ਕਾਰ ਸੜਕ ਕੰਢੇ ਖੜੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ...

Ad Position 21
No active advertisement
ਅਜੀਤ ਡੈਸਕ 03-08-2025

ਮੋਗਾ , 3 ਅਗਸਤ- ਜ਼ਿਲ੍ਹਾ ਮੋਗਾ ਦੇ ਬੁੱਗੀਪੁਰਾ ਇਲਾਕੇ ਨੇੜੇ ਇਕ ਭਿਆਨਕ ਸੜਕ ਹਾਦਸਾ ਹੋਇਆ। ਜਾਣਕਾਰੀ ਮੁਤਾਬਕ ਵੈਨਯੂ ਕਾਰ ਸੜਕ ਕੰਢੇ ਖੜੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ।  ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਬਨਾਮ ਇੰਗਲੈਂਡ : ਇੰਗਲੈਂਡ ਨੂੰ ਜਿੱਤਣ ਲਈ 200+ ਦੌੜਾਂ ਦੀ ਲੋੜ ਅਗਲੀ ਖ਼ਬਰ ਰਾਹੁਲ ਗਾਂਧੀ ਚੋਣਾਂ ਤੋਂ ਇਲਾਵਾ ਕਦੇ ਵੀ ਬਿਹਾਰ ਨਹੀਂ ਆਏ ਅਤੇ ਇਕ ਦਿਨ ਵੀ ਨਹੀਂ ਰੁਕੇ - ਪ੍ਰਸ਼ਾਂਤ ਕਿਸ਼ੋਰ
Ad Position 24