06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ , 3 ਅਗਸਤ - ਆਮ ਆਦਮੀ ਪਾਰਟੀ ਨੇ ਪੰਜਾਬ 'ਚ ਟਰੇਡ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਅਨਿਲ ਠਾਕੁਰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ...।

Ad Position 21
No active advertisement
ਅਜੀਤ ਡੈਸਕ 03-08-2025

 ਚੰਡੀਗੜ੍ਹ , 3 ਅਗਸਤ - ਆਮ ਆਦਮੀ ਪਾਰਟੀ ਨੇ ਪੰਜਾਬ 'ਚ ਟਰੇਡ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਅਨਿਲ ਠਾਕੁਰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ 10 ਸੂਬਾ ਸਕੱਤਰ ਬਣਾਏ ਗਏ ਹਨ। ਸਾਰੇ ਜ਼ਿਲ੍ਹਿਆਂ ਦੇ ਟਰੇਡ ਵਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਆਂਧਰ ਪ੍ਰਦੇਸ਼ ’ਚ ਗ੍ਰੇਨਾਈਟ ਖਾਨ 'ਚ ਧਮਾਕਾ, 6 ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਆਜ਼ਮ ਦਾਰਾ ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ
Ad Position 24