05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਯੂਥ ਆਗੂ ਦੇ ਘਰ ’ਤੇ ਚੱਲੀ ਗੋਲੀ

ਡੇਰਾ ਬਾਬਾ ਨਾਨਕ, 4 ਅਗਸਤ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਵੈਰੋਕੇ ਵਿਖੇ ਅੱਜ ਸਵੇਰੇ ਅਣ-ਪਛਾਤੇ ਵਿਅਕਤੀਆਂ ਵਲੋਂ ਯੂਥ ਅਕਾਲੀ ਦਲ....

Ad Position 21
No active advertisement
ਅਜੀਤ ਡੈਸਕ 04-08-2025

ਡੇਰਾ ਬਾਬਾ ਨਾਨਕ, 4 ਅਗਸਤ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਵੈਰੋਕੇ ਵਿਖੇ ਅੱਜ ਸਵੇਰੇ ਅਣ-ਪਛਾਤੇ ਵਿਅਕਤੀਆਂ ਵਲੋਂ ਯੂਥ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਦੇ ਘਰ ਉੱਪਰ ਗੋਲੀ ਚਲਾਉਣ ਦਾ ਸਮਾਂ ਪ੍ਰਾਪਤ ਹੋਇਆ ਹੈ। ਹਮਲਾਵਰ ਉਨ੍ਹਾਂ ਦੇ ਗੇਟ ਉਪਰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਪਰ ਜਾਨੀ ਨੁਕਸਾਨ ਹੋਣੋਂ ਬਚ ਗਿਆ।

ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਯੂਥ ਆਗੂ ਹਰਸਿਮਰਤ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਫੋਨ ਕਾਲਾਂ ਆ ਰਹੀਆਂ ਸਨ, ਜਿਸ ਵਿਚ ਉਨ੍ਹਾਂ ਕੋਲੋ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਦੀ ਸੂਚਨਾ ਡੇਰਾ ਬਾਬਾ ਨਾਨਕ ਪੁਲਿਸ ਨੂੰ ਦੇ ਦਿੱਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਦੀ ਹਮਾਇਤ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਖਿਲਾਫ਼ ‘ਆਪ’ ਦੇ ਜੀਰਾ ਤੋਂ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Ad Position 24