05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਦੀ ਹਮਾਇਤ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਕੌਮੀ ਇਨਸਾਨ ਮੌਰਚਾ ਵਲੋਂ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੱਗੇ ਮੋਰਚੇ ਦੀ ਹਮਾਇਤ ਵਿਚ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਦੇ....

Ad Position 21
No active advertisement
ਅਜੀਤ ਡੈਸਕ 04-08-2025

ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਕੌਮੀ ਇਨਸਾਨ ਮੌਰਚਾ ਵਲੋਂ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੱਗੇ ਮੋਰਚੇ ਦੀ ਹਮਾਇਤ ਵਿਚ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਨਸਾਫ਼ ਲਈ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਕੌਮੀ ਇਨਸਾਨ ਮੋਰਚੇ ਨੂੰ ਪੂਰਨ ਹਮਾਇਤ ਦੇਣ ਲਈ ਮਨਜੀਤ ਰਾਜ ਹੰਡਿਆਇਆ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ, ਓਂਕਾਰ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪਵਿੱਤਰ ਸਿੰਘ ਲਾਲੀ, ਭਾਕਿਯੂ ਡਕੌਂਦਾ ਦੇ ਕਰਨੈਲ ਸਿੰਘ, ਹਾਕਮ ਸਿੰਘ, ਜਗਰਾਜ ਸਿੰਘ ਟੱਲੇਵਾਲ, ਨਾਨਕ ਸਿੰਘ ਆਦਿ ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਦੀ ਆਮਦ ’ਤੇ ਪੁਲਿਸ ਵਲੋਂ ਕਿਸਾਨ ਆਗੂ ਘਰਾਂ ਅੰਦਰ ਨਜ਼ਰਬੰਦ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਯੂਥ ਆਗੂ ਦੇ ਘਰ ’ਤੇ ਚੱਲੀ ਗੋਲੀ
Ad Position 24